28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪਰਵਿੰਦਰ ਝੋਟਾ ਹੱਤਿਆਕਾਂਡ - ਵਿਸ਼ੇਸ਼ ਸੀ.ਬੀ.ਆਈ. ਅਦਾਲਤ ਵਲੋਂ ਨਾਮਜ਼ਦ ਤਿੰਨੋਂ ਮੁੱਖ ਮੁਲਜ਼ਮਾਂ ਨੂੰ ਭੇਜਿਆ ਗਿਆ ਨਿਆਇਕ ਹਿਰਾਸਤ ''ਚ

ਮੁਹਾਲੀ, 28 ਅਕਤੂਬਰ (ਅਵਤਾਰ ਸਿੰਘ) - ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿਚ ਅੱਜ ਨਾਮਜ਼ਦ ਮੁੱਖ ਮੁਲਜਮ ਅਸ਼ਵਨੀ ਕੁਮਾਰ, ਵਿਪਨ ਗਰਗ ਅਤੇ ਲਾਡੀ ਸਿੰਘ...

ਅਜੀਤ ਡੈਸਕ 28-10-2026

ਮੁਹਾਲੀ, 28 ਅਕਤੂਬਰ (ਅਵਤਾਰ ਸਿੰਘ) - ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿਚ ਅੱਜ ਨਾਮਜ਼ਦ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ, ਵਿਪਨ ਗਰਗ ਅਤੇ ਲਾਡੀ ਸਿੰਘ ਨੂੰ ਪੰਜ ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਮੁਹਾਲੀ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਵਿਚ ਪੇਸ਼ ਕੀਤਾ ਗਿਆ । ਅਦਾਲਤ ਨੇ ਤਿੰਨੋ ਦੋਸ਼ੀਆਂ ਨੂੰ 14 ਦਿਨ ਦੀ ਨਿਆਇਕ ਹਿਰਾਸਤ ਭੇਜਣ ਦਾ ਹੁਕਮ ਸੁਣਾਇਆ ਹੈ। 

ਪਿਛਲੀ ਖ਼ਬਰ ਬਿਜਲੀ ਦਾ ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ  ਅਗਲੀ ਖ਼ਬਰ ਮਾਨਸਾ ਜਾਣ ਤੋਂ ਰੋਕਣ ਲਈ ਗੁਰਮੀਤ ਸਿੰਘ ਮਾਹਲਾ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ