28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਕੇਂਦਰ ਸਰਕਾਰ ਵਲੋਂ ਮੁਲਾਜ਼ਮਾਂ ਦੇ ਡੀ.ਏ. 'ਚ 3 ਫ਼ੀਸਦੀ ਵਾਧਾ

ਨਵੀਂ ਦਿੱਲੀ, 28 ਅਕਤੂਬਰ - ਕੇਂਦਰ ਸਰਕਾਰ ਵਲੋਂ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ.ਏ.) ''ਚ 3 ਫ਼ੀਸਦੀ ਵਾਧਾ ਕਰਨ ਦਾ ਐਲਾਨ ਕੀਤਾ ਗਿਆ...

ਅਜੀਤ ਡੈਸਕ 28-10-2026

ਨਵੀਂ ਦਿੱਲੀ, 28 ਅਕਤੂਬਰ - ਕੇਂਦਰ ਸਰਕਾਰ ਵਲੋਂ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ.ਏ.) ''ਚ 3 ਫ਼ੀਸਦੀ ਵਾਧਾ ਕਰਨ ਦਾ ਐਲਾਨ ਕੀਤਾ ਗਿਆ ਹੈ। ਕੇਂਦਰ ਸਰਕਾਰ ਨੇ ਇਸਨੂੰ 60% ਤੋਂ ਵਧਾ ਕੇ 63% ਕਰ ਦਿੱਤਾ ਹੈ। ਇਸ ਵਾਧੇ ਦਾ ਸਿੱਧਾ ਅਸਰ ਕਰਮਚਾਰੀਆਂ ਦੀਆਂ ਮਾਸਿਕ ਤਨਖਾਹਾਂ 'ਤੇ ਪਵੇਗਾ। 63% ਡੀ.ਏ. ਜੁਲਾਈ ਤੋਂ ਦਸੰਬਰ 2026 ਤੱਕ ਲਾਗੂ ਹੋਵੇਗਾ।

ਪਿਛਲੀ ਖ਼ਬਰ 18 ਸਾਲਾ ਕਾਜਲ ਢੋਚਕ ਨੇ ਰਚਿਆ ਇਤਿਹਾਸ, ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿਚ ਜਿੱਤਿਆ ਚਾਂਦੀ ਦਾ ਤਗਮਾ ਅਗਲੀ ਖ਼ਬਰ ਦਿੱਲੀ - ਡੀ.ਐੱਸ.ਆਈ.ਆਈ.ਡੀ.ਸੀ. ਨੇ ਆਨਲਾਈਨ ਸ਼ਰਾਬ ਬੁਕਿੰਗ ਐਪ ਬਾਰੇ ਇਕ ਸਥਿਤੀ ਨੋਟ ਜਾਰੀ