28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਜੰਮੂ-ਕਸ਼ਮੀਰ - ਜੰਗਲਾਤ ਵਿਭਾਗ ਦੀ ਨਰਸਰੀ ਚ ਲੱਗੀ ਭਿਆਨਕ ਅੱਗ

ਡੋਡਾ (ਜੰਮੂ-ਕਸ਼ਮੀਰ), 28 ਅਕਤੂਬਰ - ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਨਲਵਾ ਵਿਚ ਘਾਟ ਰੋਡ 'ਤੇ ਸਥਿਤ ਜੰਗਲਾਤ ਵਿਭਾਗ ਦੀ ਨਰਸਰੀ...

ਅਜੀਤ ਡੈਸਕ 28-10-2026

ਡੋਡਾ (ਜੰਮੂ-ਕਸ਼ਮੀਰ), 28 ਅਕਤੂਬਰ - ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਨਲਵਾ ਵਿਚ ਘਾਟ ਰੋਡ 'ਤੇ ਸਥਿਤ ਜੰਗਲਾਤ ਵਿਭਾਗ ਦੀ ਨਰਸਰੀ ਵਿਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਫਾਇਰ ਟੈਂਡਰ ਤੁਰੰਤ ਮੌਕੇ 'ਤੇ ਪਹੁੰਚ ਗਏ। ਡੋਡਾ ਫਾਇਰ ਸਟੇਸ਼ਨ ਇੰਚਾਰਜ ਦੇ ਅਨੁਸਾਰ, ਇਹ ਜੰਗਲ ਦੀ ਅੱਗ ਹੈ ਅਤੇ ਉਨ੍ਹਾਂ ਦੀ ਟੀਮ ਇਸ 'ਤੇ ਕਾਬੂ ਪਾਉਣ ਦੀ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਇਹ ਰਾਹਤ ਦੀ ਗੱਲ ਹੈ ਕਿ ਇਸ ਘਟਨਾ ਵਿਚ ਹੁਣ ਤੱਕ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।ਨਰਸਰੀ ਵਿੱਚ ਅੱਗ ਲੱਗਣ ਦਾ ਸਹੀ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ।

ਪਿਛਲੀ ਖ਼ਬਰ ਮਾਨਸਾ ਜ਼ਿਲ੍ਹੇ ਦੇ ਪਿੰਡ ਵਿਚ ਨੌਜਵਾਨ ਦੀ ਹੋਈ ਮੌਤ 'ਤੇ ਬੋਲੇ ਹਰਜੀਤ ਸਿੰਘ ਗਰੇਵਾਲ ਅਗਲੀ ਖ਼ਬਰ ਚੱਕਰਵਾਤ ‘ਅਰਨਬ’ ਦਾ ਕਹਿਰ: ਆਂਧਰਾ ਪ੍ਰਦੇਸ਼ ਦੇ 13 ਜ਼ਿਲ੍ਹਿਆਂ ਅਤੇ ਯਾਨਮ ਵਿਚ ਹੜ੍ਹਾਂ ਦੀ ਚਿਤਾਵਨੀ