29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਕੀਤੀ ਹੜਤਾਲ

ਹੰਡਿਆਇਆ, (ਬਰਨਾਲਾ), 29 ਅਕਤੂਬਰ (ਗੁਰਜੀਤ ਸਿੰਘ ਖੁੱਡੀ)- ਪੰਜਾਬ ਵਿਚ ਸੇਵਾ ਕੇਂਦਰਾਂ ਵਿਚ ਕੰਮ ਕਰਦੇ ਮੁਲਾਜ਼ਮਾਂ ਹੜਤਾਲ ਕਰ ਦਿੱਤੀ ਜਿਸ ਕਾਰਨ ਕੰਮ ਕਰਾਉਣ ਵਾਲੇ ਲੋਕ ਖੱਜਲ ਖੁਆਰ ਹੋ ਰਹੇ ਹਨ l

ਅਜੀਤ ਡੈਸਕ 29-10-2026

ਹੰਡਿਆਇਆ, (ਬਰਨਾਲਾ), 29 ਅਕਤੂਬਰ (ਗੁਰਜੀਤ ਸਿੰਘ ਖੁੱਡੀ)- ਪੰਜਾਬ ਵਿਚ ਸੇਵਾ ਕੇਂਦਰਾਂ ਵਿਚ ਕੰਮ ਕਰਦੇ ਮੁਲਾਜ਼ਮਾਂ ਹੜਤਾਲ ਕਰ ਦਿੱਤੀ ਜਿਸ ਕਾਰਨ ਕੰਮ ਕਰਾਉਣ ਵਾਲੇ ਲੋਕ ਖੱਜਲ ਖੁਆਰ ਹੋ ਰਹੇ ਹਨ l ਹੰਡਿਆਇਆ ਸਮੇਤ ਜ਼ਿਲ੍ਹਾ ਬਰਨਾਲਾ ਦੇ ਸਮੂਹ ਸੇਵਾ ਕੇਂਦਰਾਂ ਦੇ ਮੁਲਾਜ਼ਮ ਹੜਤਾਲ ਕਰ ਕੇ ਮੋਹਾਲੀ ਧਰਨੇ ਵਿਚ ਪੁੱਜੇ l ਇਹ ਮੁਲਾਜ਼ਮ ਆਪਣੀਆਂ ਘੱਟ ਤਨਖਾਹਾਂ ਤੇ ਹੋਰ ਕੰਮਾਂ ਵਿਚ ਹੋਏ ਜ਼ੁਰਮਾਨੇ ਦੇ ਵਿਰੋਧ ਵਿਚ ਸੇਵਾ ਕੇਂਦਰ ਬੰਦ ਕਰ ਕੇ ਧਰਨੇ ਵਿਚ ਸ਼ਾਮਿਲ ਹੋਏ ਹਨ l

ਪਿਛਲੀ ਖ਼ਬਰ ਸ਼ਸ਼ੀ ਥਰੂਰ ਦੀ ਅਗਵਾਈ ਹੇਠ ਵਿਦੇਸ਼ ਮਾਮਲਿਆਂ ਬਾਰੇ ਸੰਸਦੀ ਕਮੇਟੀ ਦੀ ਮੀਟਿੰਗ ਅੱਜ ਅਗਲੀ ਖ਼ਬਰ ਪੁਲਿਸ ਧੱਕੇਸ਼ਾਹੀ ਖਿਲਾਫ਼ ਐਮ.ਪੀ. ਰੰਧਾਵਾ ਦੀ ਅਗਵਾਈ ਹੇਠ ਕਾਂਗਰਸੀਆਂ ਵਲੋਂ ਥਾਣੇ ਦਾ ਘਿਰਾਓ