ਨਵੀਂ ਦਿੱਲੀ, 29 ਅਕਤੂਬਰ - ਕਾਂਗਰਸੀ ਸੰਸਦ ਮੈਂਬਰ ਸ਼ਸ਼ੀ ਥਰੂਰ ਦੀ ਅਗਵਾਈ ਹੇਠ ਵਿਦੇਸ਼ ਮਾਮਲਿਆਂ ਬਾਰੇ ਸੰਸਦੀ ਕਮੇਟੀ ਦੀ ਮੀਟਿੰਗ ਅੱਜ ਸ਼ਾਮ 4:30 ਵਜੇ ਸੰਸਦ ਭਵਨ ਵਿਚ ਹੋਵੇਗੀ।
ਇਸ ਮੀਟਿੰਗ ਦਾ ਏਜੰਡਾ ਸਾਲ 2026-27 ਦੇ ਕਾਰਜਕਾਲ ਦੌਰਾਨ ਕਮੇਟੀ ਦੁਆਰਾ ਵਿਚਾਰੇ ਜਾਣ ਵਾਲੇ ਵਿਸ਼ਿਆਂ ਦੀ ਚੋਣ ਦੇ ਸਬੰਧ ਵਿੱਚ 'ਮੈਮੋਰੰਡਮ ਨੰਬਰ 1' 'ਤੇ ਵਿਚਾਰ-ਵਟਾਂਦਰਾ ਕਰਨਾ ਹੋਵੇਗਾ।
ਤਾਜ਼ਾ ਖ਼ਬਰਾਂ
Free
ਸ਼ਸ਼ੀ ਥਰੂਰ ਦੀ ਅਗਵਾਈ ਹੇਠ ਵਿਦੇਸ਼ ਮਾਮਲਿਆਂ ਬਾਰੇ ਸੰਸਦੀ ਕਮੇਟੀ ਦੀ ਮੀਟਿੰਗ ਅੱਜ
ਨਵੀਂ ਦਿੱਲੀ, 29 ਅਕਤੂਬਰ - ਕਾਂਗਰਸੀ ਸੰਸਦ ਮੈਂਬਰ ਸ਼ਸ਼ੀ ਥਰੂਰ ਦੀ ਅਗਵਾਈ ਹੇਠ ਵਿਦੇਸ਼ ਮਾਮਲਿਆਂ ਬਾਰੇ ਸੰਸਦੀ ਕਮੇਟੀ...
ਅਜੀਤ ਡੈਸਕ
29-10-2026