29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਝੋਟਾ ਹੱਤਿਆ ਮਾਮਲੇ 'ਚ ਲਗਾਇਆ ਧਰਨਾ 17ਵੇਂ ਦਿਨ 'ਚ ਦਾਖ਼ਲ

ਮਾਨਸਾ, 29 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ 'ਚ ਮਾਨਸਾ...

ਅਜੀਤ ਡੈਸਕ 29-10-2026

ਮਾਨਸਾ, 29 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ 'ਚ ਮਾਨਸਾ ਵਿਖੇ ਤਿੰਨਕੋਨੀ ਨਜ਼ਦੀਕ ਲਗਾਇਆ ਧਰਨਾ 17ਵੇਂ ਦਿਨ 'ਚ ਦਾਖ਼ਲ ਹੋ ਗਿਆ ਹੈ, ਜਿਸ 'ਚ ਵੱਡੀ ਗਿਣਤੀ 'ਚ ਲੋਕਾਂ ਤੋਂ ਇਲਾਵਾ ਸਿਆਸੀ ਪਾਰਟੀਆਂ ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਸ਼ਮੂਲੀਅਤ ਕਰ ਰਹੇ ਹਨ।

ਪਿਛਲੀ ਖ਼ਬਰ 'ਇੰਡੀਆ' ਗੱਠਜੋੜ ਦੀ ਰੈਲੀ ਤੋਂ ਪਹਿਲਾਂ, ਖੜਗੇ ਦੀ ਰਿਹਾਇਸ਼ 'ਤੇ ਮੀਟਿੰਗ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨੇ ਪੁਲਿਸ 'ਤੇ ਲਗਾਏ ਗੰਭੀਰ ਦੋਸ਼