30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਝੋਟਾ ਹੱਤਿਆ ਮਾਮਲੇ ’ਚ ਧਰਨਾ 18ਵੇਂ ਦਿਨ ’ਚ ਸ਼ਾਮਿਲ

ਮਾਨਸਾ, 30 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਐਂਟੀ ਡਰੱਗ ਟਾਸਕ ਫੋਰਸ ਦੇ ਨੌਜਵਾਨ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ’ਚ ਇਨਸਾਫ਼ ਲੈਣ ਲਈ ਬਰਨਾਲਾ-ਸਿਰਸਾ ਮੁੱਖ ਮਾਰਗ ਸਥਾਨਕ ਤਿੰਨਕੋਨੀ ਨੇੜੇ ਲਗਾਇਆ ਧਰਨਾ 18ਵੇਂ ਦਿਨ ’ਚ ਸ਼ਾਮਿਲ ਹੋ ਗਿਆ ਹੈ।

ਅਜੀਤ ਡੈਸਕ 30-10-2026

ਮਾਨਸਾ, 30 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਐਂਟੀ ਡਰੱਗ ਟਾਸਕ ਫੋਰਸ ਦੇ ਨੌਜਵਾਨ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ’ਚ ਇਨਸਾਫ਼ ਲੈਣ ਲਈ ਬਰਨਾਲਾ-ਸਿਰਸਾ ਮੁੱਖ ਮਾਰਗ ਸਥਾਨਕ ਤਿੰਨਕੋਨੀ ਨੇੜੇ ਲਗਾਇਆ ਧਰਨਾ 18ਵੇਂ ਦਿਨ ’ਚ ਸ਼ਾਮਿਲ ਹੋ ਗਿਆ ਹੈ। ਧਰਨੇ ਵਿਚ ਵੱਡੀ ਗਿਣਤੀ ’ਚ ਲੋਕ ਤੇ ਆਗੂ ਪਹੁੰਚ ਰਹੇ ਹਨ। ਬੁਲਾਰਿਆਂ ਦਾ ਕਹਿਣਾ ਹੈ ਕਿ ਇਨਸਾਫ਼ ਮਿਲਣ ਤੱਕ ਮੋਰਚਾ ਜਾਰੀ ਰਹੇਗਾ। ਪਤਾ ਲੱਗਾ ਹੈ ਕਿ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਵੀ ਧਰਨੇ ’ਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ।

ਪਿਛਲੀ ਖ਼ਬਰ ਦਲਜੀਤ ਦਾ ਜ਼ਬਰਦਸਤੀ ਸਸਕਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਹਾਈਕੋਰਟ ’ਚ ਜਾਵਾਂਗੇ-ਪਤਨੀ ਅਗਲੀ ਖ਼ਬਰ ਪੰਜਾਬ ਤੇ ਚੰਡੀਗੜ੍ਹ ’ਚ ਬਦਲਿਆ ਮੌਸਮ