30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸਾਬਕਾ ਕੈਪ. ਸੁਖਚੈਨ ਸਿੰਘ ਰੰਧਾਵਾ ਦਾ ਸਰਕਾਰੀ ਸਨਮਾਨਾ ਨਾਲ ਅੰਤਿਮ ਸੰਸਕਾਰ

ਘੋਗਰਾ/ਹੁਸ਼ਿਆਰਪੁਰ, 30 ਅਕਤੂਬਰ (ਆਰ. ਐੱਸ. ਸਲਾਰੀਆ)- ਸਾਬਕਾ ਕੈਪ. ਸੁਖਚੈਨ ਸਿੰਘ ਰੰਧਾਵਾ ਜਿਨ੍ਹਾਂ ਦਾ ਪਿਛਲੇ ਦਿਨੀਂ ਦਿਲ ਦੀ....

ਅਜੀਤ ਡੈਸਕ 30-10-2026

ਘੋਗਰਾ/ਹੁਸ਼ਿਆਰਪੁਰ, 30 ਅਕਤੂਬਰ (ਆਰ. ਐੱਸ. ਸਲਾਰੀਆ)- ਸਾਬਕਾ ਕੈਪ. ਸੁਖਚੈਨ ਸਿੰਘ ਰੰਧਾਵਾ ਜਿਨ੍ਹਾਂ ਦਾ ਪਿਛਲੇ ਦਿਨੀਂ ਦਿਲ ਦੀ ਗਤੀ ਰੁੱਕ ਜਾਣ ਨਾਲ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਕੀਤਾ ਗਿਆ।

ਪੰਜਾਬ ਪਠਾਨਕੋਟ ਤੋਂ ਆਈ ਫੌਜ ਦੀ ਟੁਕੜੀ ਵਲੋਂ ਕੈਪ ਸੁਖਚੈਨ ਸਿੰਘ ਨੂੰ ਸਲਾਮੀ ਦਿੱਤੀ ਗਈ। ਕੈਪ. ਸੁਖਚੈਨ ਸਿੰਘ ਆਪਣੇ ਪਿੱਛੇ ਪਤਨੀ, ਬੇਟੀ ਅਤੇ ਬੇਟਾ ਛੱਡ ਗਏ। ਇਸ ਮੌਕੇ ਤੇ ਸਾਬਕਾ ਵਿਧਾਇਕ ਇੰਦੂ ਬਾਲਾ, ਸਰਪੰਚ ਹਰਮੀਤ ਕੁਮਾਰ, ਦਲਜੀਤ ਸਿੰਘ, ਸਤਨਾਮ ਸਿੰਘ, ਪ੍ਰਧਾਨ ਹਰਦੀਪ ਸਿੰਘ ਰੰਧਾਵਾ, ਪਰਮਜੀਤ ਸਿੰਘ, ਲਾਡੀ, ਹਰਦੇਵ ਸਿੰਘ, ਸਾਬਕਾ ਸਰਪੰਚ ਦਿਲਬਾਗ ਸਿੰਘ, ਗੁਰਚੇਤਨਪਾਲ ਸਿੰਘ, ਬਲਦੇਵ ਸਿੰਘ ਕੌਲਪੁਰ, ਬਲਜਿੰਦਰ ਸਿੰਘ, ਕੁਲਵਿੰਦਰ ਸਿੰਘ, ਬਲਜੀਤ ਸਿੰਘ, ਜਗਦੇਵ ਸਿੰਘ ਸਾਰੇ ਭਰਾ, ਜਸਪਾਲ ਸਿੰਘ, ਸਤਨਾਮ ਸਿੰਘ, ਸੰਦੀਪ ਸਿੰਘ, ਮਨਦੀਪ ਸਿੰਘ ਅਤੇ ਹੋਰ ਰਾਜਨੀਤਿਕ ਅਤੇ ਧਾਰਮਿਕ ਜਥੇਬੰਧੀਆਂਦੇ ਆਗੂਆਂ ਅਤੇ ਪਿੰਡ ਵਾਸੀ ਕੈਪ. ਸੁਖਚੈਨ ਸਿੰਘ ਦੀ ਅੰਤਿਮ ਯਾਤਰਾ ਵਿਚ ਸ਼ਾਮਿਲ ਹੋਏ।

ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਫ਼ਰਵਰੀ ਨੂੰ ਸ੍ਰੀ ਅਨੰਦਪੁਰ... ਅਗਲੀ ਖ਼ਬਰ ਝੋਟੇ ਦੀ ਪਤਨੀ ਮਨਪ੍ਰੀਤ ਕੌਰ ਨੂੰ ਕੇਂਦਰ ਸਰਕਾਰ ਨੇ ਦਿੱਤੀ ਸੁਰੱਖਿਆ