30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਫੈਕਟਰੀ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਕਪੂਰਥਲਾ, 30 ਅਕਤੂਬਰ (ਅਮਨਜੋਤ ਸਿੰਘ ਵਾਲੀਆ)- ਬ੍ਰੈਡ ਫੈਕਟਰੀ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ...

ਅਜੀਤ ਡੈਸਕ 30-10-2026

ਕਪੂਰਥਲਾ, 30 ਅਕਤੂਬਰ (ਅਮਨਜੋਤ ਸਿੰਘ ਵਾਲੀਆ)- ਬ੍ਰੈਡ ਫੈਕਟਰੀ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਿਟੀ ਦੇ ਏ.ਐਸ.ਆਈ. ਜਸਕਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬ੍ਰੈਡ ਫੈਕਟਰੀ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੈ ਜਿਸ ਨੇ ਉਨ੍ਹਾਂ ਮੌਕੇ 'ਤੇ ਪਹੁੰਚ ਕੇ ਆਸ ਪਾਸ ਦੇ ਲੋਕਾਂ ਕੋਲੋਂ ਲਾਸ਼ ਦੀ ਸ਼ਨਾਖਤ ਕਰਨ ਦੀ ਕੋਸ਼ਿਸ਼ ਕੀਤੀ ਪਰ ਉਸਦੀ ਸ਼ਨਾਖਤ ਨਹੀਂ ਹੋ ਸਕੀ, ਜਿਸ ਤੇ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ 72 ਘੰਟੇ ਵਾਸਤੇ ਸ਼ਨਾਖਤ ਲਈ ਰਖਵਾ ਦਿੱਤੀ ਗਈ ਹੈ।

ਪਿਛਲੀ ਖ਼ਬਰ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਅਗਲੀ ਖ਼ਬਰ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੀ ਬਹਾਲੀ ਸਿੱਖ ਏਕਤਾ ਅਤੇ ਸੰਘਰਸ਼ ਦੀ ਜਿੱਤ- ਜਥੇਦਾਰ ਬਾਬਾ ਟੇਕ ਸਿੰਘ