ਟੱਲੇਵਾਲ (ਬਰਨਾਲਾ), 30 ਅਕਤੂਬਰ (ਸੋਨੀ ਚੀਮਾ)- ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਮੈਂਬਰ ਅਤੇ ਜ਼ਿਲ੍ਹਾ ਬਰਨਾਲਾ ਦੇ ਪਿੰਡ ਚੂੰਘਾ ਨਾਲ ਸਬੰਧਿਤ ਪੰਥਕ ਸ਼ਖ਼ਸੀਅਤ ਜਥੇਦਾਰ ਬਲਦੇਵ ਸਿੰਘ ਚੂੰਘਾ ਕੈਂਸਰ ਦੀ ਨਾਮੁਰਾਦ ਬਿਮਾਰੀ ਦੇ ਚੱਲਦਿਆਂ ਅੱਜ ਅਕਾਲ ਚਲਾਣਾ ਕਰ ਗਏ ਹਨ।
ਤਾਜ਼ਾ ਖ਼ਬਰਾਂ
Free
ਐਸ.ਜੀ.ਪੀ.ਸੀ. ਮੈਂਬਰ ਜਥੇਦਾਰ ਬਲਦੇਵ ਸਿੰਘ ਚੂੰਘਾ ਦਾ ਦੇਹਾਂਤ
ਟੱਲੇਵਾਲ (ਬਰਨਾਲਾ), 30 ਅਕਤੂਬਰ (ਸੋਨੀ ਚੀਮਾ)- ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਮੈਂਬਰ ਅਤੇ ਜ਼ਿਲ੍ਹਾ ਬਰਨਾਲਾ....
ਅਜੀਤ ਡੈਸਕ
30-10-2026