ਨਵੀਂ ਦਿੱਲੀ, 30 ਅਕਤੂਬਰ (ਪੀ.ਟੀ.ਆਈ.)-ਦਿੱਲੀ ਦੀ ਇਕ ਅਦਾਲਤ ਨੇ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ ਜਬਰਨ ਵਸੂਲੀ ਦੇ ਮਾਮਲੇ ’ਚ ਅਦਾਕਾਰਾ ਨੋਰਾ ਫਤੇਹੀ ਨੂੰ ਗਵਾਹ ਵਜੋਂ ਅਦਾਲਤ ਵਿਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ। 16 ਅਕਤੂਬਰ ਨੂੰ ਜਾਰੀ ਕੀਤੇ ਹੁਕਮ ’ਚ ਵਧੀਕ ਸੈਸ਼ਨ ਜੱਜ ਗਗਨਦੀਪ ਸਿੰਘ ਨੇ ਕਿਹਾ ਕਿ ਨੌਰਾ ਫਤੇਹੀ ਨੂੰ 2 ਨਵੰਬਰ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਜਾਵੇ। ਉਨ੍ਹਾਂ ਦਾ ਨਾਂਅ ਤੀਜੀ ਸਪਲੀਮੈਂਟਰੀ ਚਾਰਜਸ਼ੀਟ ਵਿਚ ਗਵਾਹ ਨੰਬਰ 3 ਵਜੋਂ ਦਰਜ ਹੈ। ਸੁਕੇਸ਼ ਚੰਦਰਸ਼ੇਖਰ ਖ਼ਿਲਾਫ਼ ਇਸ ਮਾਮਲੇ ਦੀ ਜਾਂਚ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਵੱਲੋਂ ਕੀਤੀ ਜਾ ਰਹੀ ਹੈ।
ਤਾਜ਼ਾ ਖ਼ਬਰਾਂ
Free
ਦਿੱਲੀ ਦੀ ਅਦਾਲਤ ਵਲੋਂ ਨੌਰਾ ਫਤੇਹੀ ਨੂੰ ਸੰਮਨ
ਨਵੀਂ ਦਿੱਲੀ, 30 ਅਕਤੂਬਰ (ਪੀ.ਟੀ.ਆਈ.)-ਦਿੱਲੀ ਦੀ ਇਕ ਅਦਾਲਤ ਨੇ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ ਜਬਰਨ ਵਸੂਲੀ ਦੇ ਮਾਮਲੇ ’ਚ ਅਦਾਕਾਰਾ ਨੋਰਾ ਫਤੇਹੀ ਨੂੰ ਗਵਾਹ ਵਜੋਂ ਅਦਾਲਤ ਵਿਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ। 16 ਅਕਤੂਬਰ ਨੂੰ ਜਾਰੀ ਕੀਤੇ ਹੁਕਮ ’ਚ ਵਧੀਕ ਸੈਸ਼ਨ ਜੱਜ ਗਗਨਦੀਪ ਸਿੰਘ ਨੇ ਕਿਹਾ ਕਿ ਨੌਰਾ ਫਤੇਹੀ ਨੂੰ 2 ਨਵੰਬਰ ਨੂੰ ਅਦਾਲਤ ਵਿਚ ਪੇਸ਼ ਹੋਣ ...
ਅਜੀਤ ਡੈਸਕ
31-10-2026