ਨਵੀਂ ਦਿੱਲੀ, 31 ਅਕਤੂਬਰ - ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਅਰਜੁਨ ਖੜਗੇ, ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ, ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਬਰਸੀ 'ਤੇ 'ਇੰਦਰਾ ਗਾਂਧੀ ਮੈਮੋਰੀਅਲ' ਵਿਖੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਤਾਜ਼ਾ ਖ਼ਬਰਾਂ
Free
ਖੜਗੇ, ਸੋਨੀਆ, ਰਾਹੁਲ ਗਾਂਧੀ ਵਲੋਂ ਇੰਦਰਾ ਗਾਂਧੀ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ
ਨਵੀਂ ਦਿੱਲੀ, 31 ਅਕਤੂਬਰ - ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਅਰਜੁਨ ਖੜਗੇ, ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ, ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ...
ਅਜੀਤ ਡੈਸਕ
31-10-2026