ਦਿੜ੍ਹਬਾ ਮੰਡੀ (ਸੰਗਰੂਰ), 31 ਅਕਤੂਬਰ (ਜਸਵੀਰ ਸਿੰਘ ਔਜਲਾ) - ਗੁਲਜ਼ਾਰ ਸਿੰਘ ਤੂਰਬੰਜਾਰਾ ਦੀ ਮੌਤ ਤੋਂ ਬਾਅਦ ਕੇਂਦਰ ਸਰਕਾਰ ਵਲੋਂ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਲਈ ਅਹਿਮ ਕਦਮ ਚੁੱਕਦਿਆਂ ਉਨ੍ਹਾਂ ਦੀ ਪਤਨੀ ਨੂੰ ਐਕਸ ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਇਸ ਸੁਰੱਖਿਆ ਤਹਿਤ ਸੀ.ਆਰ.ਪੀ.ਐੱਫ. ਦੇ ਤਿੰਨ ਜਵਾਨ ਤਾਇਨਾਤ ਰਹਿਣਗੇ। ਸੁਰੱਖਿਆ ਮੁਲਾਜ਼ਮਾਂ ਦੀ ਟੀਮ ਤੂਰਬੰਜਾਰਾ ਵਿਖੇ ਪਹੁੰਚ ਗਈ ਹੈ।
ਤਾਜ਼ਾ ਖ਼ਬਰਾਂ
Free
ਗੁਲਜ਼ਾਰ ਸਿੰਘ ਤੂਰਬੰਜਾਰਾ ਦੇ ਪਰਿਵਾਰ ਨੂੰ ਕੇਂਦਰ ਸਰਕਾਰ ਵਲੋਂ ਸੁਰੱਖਿਆ, ਪਤਨੀ ਨੂੰ ਐਕਸ ਸ਼੍ਰੇਣੀ ਦੀ ਸੁਰੱਖਿਆ ਮੁਹੱਈਆ
ਦਿੜ੍ਹਬਾ ਮੰਡੀ (ਸੰਗਰੂਰ), 31 ਅਕਤੂਬਰ (ਜਸਵੀਰ ਸਿੰਘ ਔਜਲਾ) - ਗੁਲਜ਼ਾਰ ਸਿੰਘ ਤੂਰਬੰਜਾਰਾ ਦੀ ਮੌਤ ਤੋਂ ਬਾਅਦ ਕੇਂਦਰ ਸਰਕਾਰ ਵਲੋਂ ਉਨ੍ਹਾਂ...
ਅਜੀਤ ਡੈਸਕ
31-10-2026