ਚੰਡੀਗੜ੍ਹ, 1 ਨਵੰਬਰ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੂਬੇ ਦੇ ਗਠਨ ਦੇ 60 ਸਾਲ ਪੂਰੇ ਹੋਣ ਅਤੇ ਇਸ ਦੇ ਸ਼ਾਨਦਾਰ ਸਫ਼ਰ ਨੂੰ ਮਨਾਉਣ ਲਈ, ਸੂਬੇ ਦੀ 'ਡਾਇਮੰਡ ਜੁਬਲੀ' (ਹੀਰਕ ਜਯੰਤੀ) ਦੇ ਇਤਿਹਾਸਕ ਮੌਕੇ 'ਤੇ ਹਰਿਆਣਾ ਦੇ ਲੋਕਾਂ ਨੂੰ ਦਿਲੋਂ ਵਧਾਈ ਦਿੱਤੀ।
ਤਾਜ਼ਾ ਖ਼ਬਰਾਂ
Free
ਹਰਿਆਣਾ ਗਠਨ ਦੇ 60 ਸਾਲ ਪੂਰੇ ਹੋਣ 'ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਲੋਕਾਂ ਨੂੰ ਦਿੱਤੀ ਵਧਾਈ
ਚੰਡੀਗੜ੍ਹ, 1 ਨਵੰਬਰ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੂਬੇ ਦੇ ਗਠਨ ਦੇ 60 ਸਾਲ ਪੂਰੇ ਹੋਣ ਅਤੇ ਇਸ ਦੇ ਸ਼ਾਨਦਾਰ ਸਫ਼ਰ ਨੂੰ ਮਨਾਉਣ...
ਅਜੀਤ ਡੈਸਕ
01-11-2026