01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸੋਨੀਆ, ਰਾਹੁਲ, ਪ੍ਰਿਅੰਕਾ, ਅਖਿਲੇਸ਼ ਯਾਦਵ ਸਮੇਤ ਇੰਡੀਆ ਗੱਠਜੋੜ ਦੇ ਆਗੂ ਰੈਲੀ ਲਈ ਪਹੁੰਚ ਚੁੱਕੇ ਹਨ ਰਾਮਲੀਲਾ ਮੈਦਾਨ ਚ

ਨਵੀਂ ਦਿੱਲੀ, 1 ਨਵੰਬਰ - ਇੰਡੀਆ ਗੱਠਜੋੜ ਵਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਅਤੇ ਵੋਟਰ ਸੂਚੀਆਂ ਦੇ ਐਸਆਈਆਰ ਵਿਰੁੱਧ ਰਾਮਲੀਲ੍ਹਾ ਮੈਦਾਨ ਵਿਚ...

ਅਜੀਤ ਡੈਸਕ 01-11-2026

ਨਵੀਂ ਦਿੱਲੀ, 1 ਨਵੰਬਰ - ਇੰਡੀਆ ਗੱਠਜੋੜ ਵਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਅਤੇ ਵੋਟਰ ਸੂਚੀਆਂ ਦੇ ਐਸਆਈਆਰ ਵਿਰੁੱਧ ਰਾਮਲੀਲ੍ਹਾ ਮੈਦਾਨ ਵਿਚ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਸੋਨੀਆ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ, ਅਖਿਲੇਸ਼ ਯਾਦਵ ਸਮੇਤ ਇੰਡੀਆ ਗੱਠਜੋੜ ਦੇ ਆਗੂ ਰੈਲੀ ਲਈ ਰਾਮਲੀਲਾ ਮੈਦਾਨ ਵਿਚ ਪਹੁੰਚ ਚੁੱਕੇ ਹਨ।

ਪਿਛਲੀ ਖ਼ਬਰ ਹੁਣ ਜਦੋਂ ਸ਼ਕੁਨੀ ਆਪਣੀ ਖੇਡ ਖੇਡ ਰਿਹਾ ਹੈ, ਅਸੀਂ ਵੀ ਇਹ ਲੜਾਈ ਲੜਨ ਲਈ ਮਜਬੂਰ ਹਾਂ - ਤੇਜਸਵੀ ਯਾਦਵ ਅਗਲੀ ਖ਼ਬਰ ਮਾਵਾਂ ਦੀਆਂ ਸਤਿਕਾਰ ਯੋਜਨਾ ਤਹਿਤ ਮਹਿਲਾ ਸਖੀਆਂ ਦਾ ਵਿਸ਼ੇਸ਼ ਸਨਮਾਨ