ਅੰਮ੍ਰਿਤਸਰ, 2 ਨਵੰਬਰ - ਬੀਤੇ ਦਿਨ 'ਆਪ' ਵਿਧਾਇਕਾਂ ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਦੇ ਅਸਤੀਫ਼ਿਆਂ ਤੋਂ ਬਾਅਦ ਅੱਜ ਇਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹ ਹੈ। ਵਿਧਾਇਕ ਕੁੰਵਰ ਪ੍ਰਤਾਪ ਸਿੰਘ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਵਿਧਾਨ ਸਭਾ ਸਪੀਕਰ ਨੂੰ ਭੇਜਿਆ ਹੈ। ਕੁੰਵਰ ਵਿਜੇ ਪ੍ਰਤਾਪ ਸਿੰਘ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਹਨ।
ਤਾਜ਼ਾ ਖ਼ਬਰਾਂ
Free
ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਅਸਤੀਫ਼ਾ
ਅੰਮ੍ਰਿਤਸਰ, 2 ਨਵੰਬਰ - ਬੀਤੇ ਦਿਨ 'ਆਪ' ਵਿਧਾਇਕਾਂ ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਦੇ ਅਸਤੀਫ਼ਿਆਂ...
ਅਜੀਤ ਡੈਸਕ
02-11-2026