02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਖਡੂਰ ਸਾਹਿਬ ਨੌਜਵਾਨ ਦਾ ਦਿਨ ਦਿਹਾੜੇ ਹੋਇਆ ਕਤਲ

ਖਡੂਰ ਸਾਹਿਬ, 2 ਨਵੰਬਰ (ਰਸ਼ਪਾਲ ਸਿੰਘ ਕੁਲਾਰ)- ਖਡੂਰ ਸਾਹਿਬ ਵਿਖੇ ਦਿਨ ਦਿਹਾੜੇ ਇਕ 21 ਸਾਲਾ ਨੌਜਵਾਨ...

ਅਜੀਤ ਡੈਸਕ 02-11-2026

ਖਡੂਰ ਸਾਹਿਬ, 2 ਨਵੰਬਰ (ਰਸ਼ਪਾਲ ਸਿੰਘ ਕੁਲਾਰ)- ਖਡੂਰ ਸਾਹਿਬ ਵਿਖੇ ਦਿਨ ਦਿਹਾੜੇ ਇਕ 21 ਸਾਲਾ ਨੌਜਵਾਨ ਸੁਖਕੀਰਤ ਸਿੰਘ ਕਿਟੂ ਦਾ ਕਿਰਚਾਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਡੀ. ਐਸ. ਪੀ. ਹਰਿੰਦਰ ਸਿੰਘ ਵਲੋਂ ਮੌਕੇ ਉਪਰ ਪਹੁੰਚ ਕੇ ਕਾਰਵਾਈ ਕੀਤੀ ਜਾ ਰਹੀ ਹੈ। 

ਪਿਛਲੀ ਖ਼ਬਰ ਸਚਿਨ ਪਾਇਲਟ ਨੇ 4 ਨਵੰਬਰ ਦੀ ਇਨਸਾਫ਼ ਰੈਲੀ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਇੰਸਪੈਕਟਰ ਨਵਦੀਪ ਕੌਰ ਚਾਹਲ ਨੇ ਮਲੇਰਕੋਟਲਾ ਥਾਣਾ ਸ਼ਹਿਰੀ-1 ਦਾ ਅਹੁਦਾ ਸੰਭਾਲਿਆ