02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਮੁੱਖ ਮੰਤਰੀ ਭੰਗਵਤ ਸਿੰਘ ਮਾਨ ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ

ਜਲੰਧਰ, 2 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਭੰਗਵਤ ਸਿੰਘ ਮਾਨ ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ...

ਅਜੀਤ ਡੈਸਕ 02-11-2026

ਜਲੰਧਰ, 2 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਭੰਗਵਤ ਸਿੰਘ ਮਾਨ ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ। ਉਨ੍ਹਾਂ ਨੇ ਮੈਦਾਨ ਵਿਚ ਘੁੰਮ ਕੇ ਦਰਸ਼ਕਾਂ ਤੋਂ ਸ਼ੁਭਕਾਮਨਾਵਾਂ ਪ੍ਰਾਪਤ ਕੀਤੀਆਂ। ਮੁੱਖ ਮੰਤਰੀ ਸਟੇਡੀਅਮ ਤੋਂ ਭਾਰਤ ਅਤੇ ਕੋਰੀਆ ਵਿਚਕਾਰ ਮੈਚ ਦੇਖਣਗੇ।

 

 

ਪਿਛਲੀ ਖ਼ਬਰ Surjit Hockey Stadium ਪਹੁੰਚੇ CM Mann, ਭਾਰਤ ਤੇ ਕੋਰੀਆ ਦਾ ਦੇਖਣਗੇ ਮੈਚ ਅਗਲੀ ਖ਼ਬਰ ਸੰਤ ਸੀਚੇਵਾਲ ਬੁੱਢੇ ਦਰਿਆ ਦੇ ਪ੍ਰਦੂਸ਼ਣ ਨੂੰ ਖ਼ਤਮ ਕਰਨ ਲਈ ਬਣੀ ਕਮੇਟੀ ਦੇ ਮੁਖੀ ਬਣੇ