02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਰਾਹੁਲ ਗਾਂਧੀ ਸਾਡੇ ਘਰ ਨਾ ਆਉਣ- ਝੋਟਾ ਦੇ ਪਿਤਾ

ਮਾਨਸਾ, 2 ਨਵੰਬਰ- ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦਾ ਵੱਡਾ ਬਿਆਨ ਸਾਹਮਣੇ ਆਇਆ...

ਅਜੀਤ ਡੈਸਕ 02-11-2026

ਮਾਨਸਾ, 2 ਨਵੰਬਰ- ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਝੋਟਾ ਦੇ ਪਿਤਾ ਨੇ ਕਿਹਾ ਕਿ ਰਾਹੁਲ ਗਾਂਧੀ ਸਾਡੇ ਘਰ ਨਾ ਆਉਣ ਅਤੇ ਮੇਰਾ ਰਾਹੁਲ ਗਾਂਧੀ ਨਾਲ ਕੋਈ ਚੰਗਾ-ਮਾੜਾ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਇੰਦਰਾ ਗਾਂਧੀ ਦੇ ਪਰਿਵਾਰ ਵਿਚੋਂ ਸਾਡੇ ਕੋਲ ਕੋਈ ਨਾ ਆਇਓ।

ਪਿਛਲੀ ਖ਼ਬਰ ਲੱਖਾ ਸਿਧਾਣਾ ਤੇ ਮੋਹਨਜੀਤ ਸਿੰਘ ਸ਼ੇਰੋਂ ਇਕ ਹੋਰ ਦਿਨ ਦੀ ਪੁਲਿਸ ਰਿਮਾਂਡ ’ਤੇ ਭੇਜੇ ਅਗਲੀ ਖ਼ਬਰ ਵਿਧਾਇਕ ਰੰਧਾਵਾ ਨੇ ਸੜਕ ਹਾਦਸੇ 'ਚ ਫੱਟੜ ਨੌਜਵਾਨਾਂ ਨੂੰ ਹਸਪਤਾਲ ਕਰਵਾਇਆ ਦਾਖ਼ਲ