03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਜੰਡਿਆਲਾ ਗੁਰੂ ਤੋਂ 85ਵੀਂ ਬੱਸ ਰਵਾਨਾ

ਜੰਡਿਆਲਾ ਗੁਰੂ (ਅੰਮ੍ਰਿਤਸਰ), 3 ਨਵੰਬਰ - ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਜੰਡਿਆਲਾ ਗੁਰੂ ਤੋਂ 85ਵੀਂ ਬੱਸ ਰਵਾਨਾ ਹੋਈ। ਵਾਰਡ ਨੰਬਰ 1 ਤੋਂ ਇਸ ਬੱਸ ਨੂੰ...

ਅਜੀਤ ਡੈਸਕ 03-11-2026

ਜੰਡਿਆਲਾ ਗੁਰੂ (ਅੰਮ੍ਰਿਤਸਰ), 3 ਨਵੰਬਰ -  ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਜੰਡਿਆਲਾ ਗੁਰੂ ਤੋਂ 85ਵੀਂ ਬੱਸ ਰਵਾਨਾ ਹੋਈ। ਵਾਰਡ ਨੰਬਰ 1 ਤੋਂ ਇਸ ਬੱਸ ਨੂੰ ਕੈਬਨਿਟ ਮੰਤਰੀ ਹਰਭਜਨ ਸਿੰਘ ਜੀ ਈ.ਟੀ.ਓ ਨੇ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ । ਬੱਸ  ਰਾਹੀਂ ਸੰਗਤਾਂ ਨੂੰ ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਨੈਣਾਂ ਦੇਵੀ ਦੇ ਦਰਸ਼ਨ ਕਰਵਾਏ ਜਾਣਗੇ।

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਵੀ ਮੋਹਨ 'ਆਪ' ਵਿਚ ਸ਼ਾਮਿਲ ਅਗਲੀ ਖ਼ਬਰ ਚਾਲਕ ਦਲ ਦੇ ਮੈਂਬਰਾਂ ਨੂੰ ਸਮੁੰਦਰੀ ਡਾਕੂਆਂ ਤੋਂ ਬਚਾਉਣ ਦੇ ਸਫਲ ਆਪ੍ਰੇਸ਼ਨ ਲਈ ਭਾਰਤ ਦਾ ਦਿਲੋਂ ਧੰਨਵਾਦ - ਈਰਾਨ