ਚੰਡੀਗੜ੍ਹ, 4 ਨਵੰਬਰ- ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ਵਿਚ ਪ੍ਰੈਸ ਕਾਨਫ਼ਰੰਸ ਕਰਨਗੇ। ਜਾਣਕਾਰੀ ਅਨੁਸਾਰ ਮਾਨ ਸਰਕਾਰ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਲਈ ਵੱਡੇ ਐਲਾਨ ਕਰ ਸਕਦੀ ਹੈ। ਦੀਵਾਲੀ ਤੋਂ ਪਹਿਲਾਂ ਪੰਜਾਬ ਸਰਕਾਰ ਦੇ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ ਮਿਲ ਸਕਦਾ ਹੈ।
ਤਾਜ਼ਾ ਖ਼ਬਰਾਂ
Free
ਅੱਜ ਦੁਪਹਿਰ ਅਹਿਮ ਪ੍ਰੈਸ ਕਾਨਫ਼ਰੰਸ ਕਰਨਗੇ ਮੁੱਖ ਮੰਤਰੀ ਮਾਨ
ਚੰਡੀਗੜ੍ਹ, 4 ਨਵੰਬਰ- ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ਵਿਚ ਪ੍ਰੈਸ ਕਾਨਫ਼ਰੰਸ ਕਰਨਗੇ। ਜਾਣਕਾਰੀ ਅਨੁਸਾਰ ਮਾਨ ਸਰਕਾਰ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਲਈ ਵੱਡੇ ਐਲਾਨ ਕਰ ਸਕਦੀ ਹੈ।
ਅਜੀਤ ਡੈਸਕ
04-11-2026