05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਪਤੀ ਦੇ ਫਲੈਟ 'ਚ ਈ.ਡੀ. ਦੀ ਜਾਂਚ ਪੂਰੀ

ਮੋਗਾ, 5 ਨਵੰਬਰ (ਹਰਪਾਲ ਸਿੰਘ)- ਮੋਗਾ ਵਿਚ ਵੱਖ-ਵੱਖ ਥਾਵਾਂ ’ਤੇ ਚੱਲ ਰਹੀ ਈ.ਡੀ. ਦੀ ਛਾਪੇਮਾਰੀ ਦੌਰਾਨ ਇਕ ਥਾਂ....

ਅਜੀਤ ਡੈਸਕ 05-11-2026

ਮੋਗਾ, 5 ਨਵੰਬਰ (ਹਰਪਾਲ ਸਿੰਘ)- ਮੋਗਾ ਵਿਚ ਵੱਖ-ਵੱਖ ਥਾਵਾਂ ’ਤੇ ਚੱਲ ਰਹੀ ਈ.ਡੀ. ਦੀ ਛਾਪੇਮਾਰੀ ਦੌਰਾਨ ਇਕ ਥਾਂ ’ਤੇ ਜਾਂਚ ਮੁਕੰਮਲ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਜਿਸ ਫਲੈਟ ਵਿਚ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਪਤੀ ਰਹਿ ਰਹੇ ਹਨ, ਉੱਥੇ ਈ.ਡੀ. ਨੇ ਆਪਣੀ ਜਾਂਚ ਪੂਰੀ ਕਰ ਲਈ ਹੈ ਅਤੇ ਟੀਮ ਉੱਥੋਂ ਰਵਾਨਾ ਹੋ ਚੁੱਕੀ ਹੈ।

 

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਲੱਗਿਆ ਝਟਕਾ, ਲੀਡਰਸ਼ਿਪ ਸਮੇਤ ਦਰਜਨਾਂ ਸਰਕਲ ਪ੍ਰਧਾਨਾਂ ਨੇ ਦਿੱਤੇ ਅਸਤੀਫ਼ੇ ਅਗਲੀ ਖ਼ਬਰ ਲੱਖਾ ਸਿਧਾਣਾ ਤੇ ਮੋਹਨਜੀਤ ਸਿੰਘ ਸ਼ੇਰੋ ਨੂੰ ਤੁਰੰਤ ਰਿਹਾਅ ਕਰਨ ਦੇ ਆਦੇਸ਼ ਜਾਰੀ