05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਮੁਹਾਲੀ ’ਚ ਭਾਰਤੀ ਹਾਕੀ ਟੀਮ ਦੀ ਇਤਿਹਾਸਕ ਜਿੱਤ ’ਤੇ ਦੇਸ਼ ਭਰ ’ਚ ਖੁਸ਼ੀ ਦੀ ਲਹਿਰ

ਮੁਹਾਲੀ, 5 ਨਵੰਬਰ- ਮੁਹਾਲੀ ਦੀ ਧਰਤੀ ’ਤੇ ਖੇਡੀ ਗਈ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੇ ਫਾਈਨਲ ਮੁਕਾਬਲੇ ਵਿਚ ਭਾਰਤੀ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਖ਼ਿਤਾਬ ਆਪਣੇ ਨਾਮ ਕਰ ਲਿਆ। ਭਾਰਤੀ ਟੀਮ ਦੀ ਇਸ ਇਤਿਹਾਸਕ ਜਿੱਤ ਨਾਲ ਦੇਸ਼ ਭਰ ਵਿਚ ਖੁਸ਼ੀ ਦੀ ਲਹਿਰ ਦੌੜ ਗਈ ....

ਅਜੀਤ ਡੈਸਕ 05-11-2026
ਟੀਮ ਇੰਡੀਆ ਨੇ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦਾ ਖ਼ਿਤਾਬ ਜਿੱਤਿਆ, ਖਿਡਾਰੀਆਂ ਨੂੰ ਦਿੱਤੀਆਂ ਵਧਾਈਆਂ

ਮੁਹਾਲੀ, 5 ਨਵੰਬਰ- ਮੁਹਾਲੀ ਦੀ ਧਰਤੀ ’ਤੇ ਖੇਡੀ ਗਈ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੇ ਫਾਈਨਲ ਮੁਕਾਬਲੇ ਵਿਚ ਭਾਰਤੀ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਖ਼ਿਤਾਬ ਆਪਣੇ ਨਾਮ ਕਰ ਲਿਆ। ਭਾਰਤੀ ਟੀਮ ਦੀ ਇਸ ਇਤਿਹਾਸਕ ਜਿੱਤ ਨਾਲ ਦੇਸ਼ ਭਰ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ।

ਇਸ ਮੌਕੇ ਜਿੱਤ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਗਿਆ ਕਿ ਭਾਰਤੀ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਪੂਰੇ ਦੇਸ਼ ਦਾ ਸਿਰ ਮਾਣ ਨਾਲ ਉੱਚਾ ਕਰ ਦਿੱਤਾ ਹੈ। ਸਮੁੱਚੀ ਟੀਮ ਅਤੇ ਦੇਸ਼ ਵਾਸੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈਆਂ ਦਿੱਤੀਆਂ ਗਈਆਂ।

ਇਸ ਦੌਰਾਨ ‘ਚੱਕ ਦੇ ਇੰਡੀਆ’ ਅਤੇ ‘ਇਨਕਲਾਬ ਜ਼ਿੰਦਾਬਾਦ’ ਦੇ ਨਾਅਰਿਆਂ ਨਾਲ ਭਾਰਤੀ ਟੀਮ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ।

ਪਿਛਲੀ ਖ਼ਬਰ ਕ੍ਰਿਸਟੀਆਨੋ ਰੋਨਾਲਡੋ ਨੇ ਅੰਤਰਰਾਸ਼ਟਰੀ ਫੁੱਟਬਾਲ ਨੂੰ ਕਿਹਾ ਅਲਵਿਦਾ, 23 ਸਾਲਾਂ ਦਾ ਸ਼ਾਨਦਾਰ ਸਫ਼ਰ ਖ਼ਤਮ ਅਗਲੀ ਖ਼ਬਰ ਭਾਜਪਾ ਆਗੂ ਸੰਦੀਪ ਭਾਟੀਆ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਮੋਹਾਲੀ ਜ਼ਿਲ੍ਹੇ ਦਾ ਇੰਚਾਰਜ ਨਿਯੁਕਤ