06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਰਾਊਜ਼ ਐਵੇਨਿਊ ਅਦਾਲਤ ਨੇ ਦਿੱਤੀ ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਮਾਮਲੇ ਵਿਚ ਸ਼ਿਕਾਇਤਕਰਤਾ ਨੂੰ ਵਾਧੂ ਦਸਤਾਵੇਜ਼ ਦਾਖਲ ਕਰਨ ਦੀ ਇਜਾਜ਼ਤ

ਨਵੀਂ ਦਿੱਲੀ, 6 ਨਵੰਬਰ- ਰਾਊਜ਼ ਐਵੇਨਿਊ ਅਦਾਲਤ ਨੇ ਕਾਂਗਰਸ ਆਗੂ ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਮਾਮਲੇ ਵਿਚ ਸ਼ਿਕਾਇਤਕਰਤਾ ਨੂੰ ਵਾਧੂ ਦਸਤਾਵੇਜ਼ ਦਾਖਲ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।

ਅਜੀਤ ਡੈਸਕ 06-11-2026

ਨਵੀਂ ਦਿੱਲੀ, 6 ਨਵੰਬਰ- ਰਾਊਜ਼ ਐਵੇਨਿਊ ਅਦਾਲਤ ਨੇ ਕਾਂਗਰਸ ਆਗੂ ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਮਾਮਲੇ ਵਿਚ ਸ਼ਿਕਾਇਤਕਰਤਾ ਨੂੰ ਵਾਧੂ ਦਸਤਾਵੇਜ਼ ਦਾਖਲ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਸੈਸ਼ਨ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਅਦਾਲਤ ਇਸ ਸ਼ਿਕਾਇਤ 'ਤੇ ਮੁੜ ਸੁਣਵਾਈ ਕਰ ਰਹੀ ਹੈ। ਸ਼ਿਕਾਇਤ ਵਿਚ ਦੋਸ਼ ਲਾਇਆ ਗਿਆ ਹੈ ਕਿ ਭਾਰਤੀ ਨਾਗਰਿਕਤਾ ਪ੍ਰਾਪਤ ਕਰਨ ਤੋਂ ਪਹਿਲਾਂ ਹੀ ਸੋਨੀਆ ਗਾਂਧੀ ਦਾ ਨਾਮ ਵੋਟਰ ਸੂਚੀ ਵਿਚ ਸ਼ਾਮਿਲ ਕਰ ਲਿਆ ਗਿਆ ਸੀ। ਮਾਮਲੇ ਦੀ ਅਗਲੀ ਸੁਣਵਾਈ 18 ਨਵੰਬਰ ਨੂੰ ਹੋਵੇਗੀ।

ਪਿਛਲੀ ਖ਼ਬਰ ਦੀਵਾਲੀ ਦੇ ਤਿਉਹਾਰ ’ਤੇ ਸਾਈਬਰ ਦੇ ਸ਼ਿਕਾਰ ਹੋਣ ਤੋਂ ਬਚੋ, ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਲੋਕਾਂ ਨੂੰ ਚਿਤਾਵਨੀ ਜਾਰੀ ਅਗਲੀ ਖ਼ਬਰ ਰਾਹੁਲ ਗਾਂਧੀ ਨੂੰ ਇਲਾਹਬਾਦ ਹਾਈਕੋਰਟ ਤੋਂ ਮਿਲੀ ਰਾਹਤ