06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਚੰਦੂਮਾਜਰਾ ਬੇਟੇ ਦੇ ਨਾਲ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਹੋਏ ਸ਼ਾਮਿਲ

ਚੰਡੀਗੜ੍ਹ, 6 ਨਵੰਬਰ- ਪ੍ਰੇਮ ਸਿੰਘ ਚੰਦੂਮਾਜਰਾ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਿਲ ਹੋ...

ਅਜੀਤ ਡੈਸਕ 06-11-2026

ਚੰਡੀਗੜ੍ਹ, 6 ਨਵੰਬਰ- ਪ੍ਰੇਮ ਸਿੰਘ ਚੰਦੂਮਾਜਰਾ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਿਲ ਹੋ ਗਏ ਹਨ। ਚੰਦੂਮਾਜਰਾ ਬੇਟੇ ਦੇ ਨਾਲ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਿਲ ਹੋਏ ਹਨ। ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਕਰਵਾਇਆ ਹੈ। ਕੁੱਝ ਦਿਨ ਪਹਿਲਾਂ ਹੀ ਚੰਦੂਮਾਜਰਾ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਛੱਡਿਆ ਸੀ।

ਪਿਛਲੀ ਖ਼ਬਰ ਪਿੰਡ ਅਵਾਣ ਲੱਖਾ ਸਿੰਘ ਵਿਖੇ ਸਰਕਾਰੀਆ ਦੀ ਅਗਵਾਈ ਹੇਠ ਕਈ ਪਰਿਵਾਰਾਂ ਨੇ ਫੜਿਆ ਕਾਂਗਰਸ ਦਾ ਪੱਲਾ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦਾ ਕੱਲ੍ਹ ਕੀਤਾ ਜਾਵੇਗਾ ਅੰਤਿਮ ਸਸਕਾਰ