ਨਿਹਾਲ ਸਿੰਘ ਵਾਲਾ (ਮੋਗਾ), 6 ਨਵੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)- ਪਿੰਡ ਭਾਗੀਕੇ ਵਿਖੇ ਇਕ ਕਿਸਾਨ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਨੂੰ ਲੈ ਕੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਅਤੇ ਕਿਸਾਨਾਂ ਦੀ ਆਪਸੀ ਤੌਰ ਤੇ ਹੋਈ ਝੜਪ ਦੇ ਮਾਮਲੇ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਥਾਣੇ ਅੱਗੇ ਧਰਨਾ ਲਗਾਉਂਦਿਆਂ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਨੀ ਸ਼ੁਰੂ ਦਿੱਤੀ।
ਤਾਜ਼ਾ ਖ਼ਬਰਾਂ
Free
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਨੂੰ ਲੈ ਕੇ ਕਿਸਾਨ ਅਤੇ ਪੁਲਿਸ ਵਿਚ ਝੜਪ
ਨਿਹਾਲ ਸਿੰਘ ਵਾਲਾ (ਮੋਗਾ), 6 ਨਵੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)- ਪਿੰਡ ਭਾਗੀਕੇ ਵਿਖੇ ਇਕ ਕਿਸਾਨ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ...
ਅਜੀਤ ਡੈਸਕ
06-11-2026