10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਵ੍ਹਾਈਟ ਹਾਊਸ ’ਚ ਡੋਨਾਲਡ ਟਰੰਪ ਨਾਲ ਦੀਵਾਲੀ ਮਨਾਉਣ ਪਹੁੰਚੀ ਡਾ. ਰੂਬੀ ਢੱਲਾ, ਵਿਸ਼ੇਸ਼ ਮਹਿਮਾਨ ਵਜੋਂ ਮਿਲਿਆ ਸੱਦਾ

ਵਾਸ਼ਿੰਗਟਨ, 10 ਨਵੰਬਰ – ਅਮਰੀਕਾ ਦੇ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿਚ ਡਾ. ਰੂਬੀ ਢੱਲਾ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਦੀਵਾਲੀ ਦਾ ਤਿਉਹਾਰ ਮਨਾਇਆ...

ਅਜੀਤ ਡੈਸਕ 10-11-2026
ਵਾਸ਼ਿੰਗਟਨ, 10 ਨਵੰਬਰ – ਅਮਰੀਕਾ ਦੇ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿਚ ਡਾ. ਰੂਬੀ ਢੱਲਾ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਦੀਵਾਲੀ ਦਾ ਤਿਉਹਾਰ ਮਨਾਇਆ।
 
ਜਾਣਕਾਰੀ ਅਨੁਸਾਰ ਡਾ. ਰੂਬੀ ਢੱਲਾ ਨੂੰ ਇਸ ਵਿਸ਼ੇਸ਼ ਸਮਾਗਮ ਵਿਚ ਸ਼ਾਮਲ ਹੋਣ ਲਈ ਚੋਣਵੇਂ ਪ੍ਰਮੁੱਖ ਮੁੱਖ ਕਾਰਜਕਾਰੀ ਅਧਿਕਾਰੀਆਂ (CEO) ਦੇ ਸਮੂਹ ਵਿਚ ਵਿਸ਼ੇਸ਼ ਸੱਦਾ ਦਿੱਤਾ ਗਿਆ ਸੀ।

ਵ੍ਹਾਈਟ ਹਾਊਸ ਵਿਚ ਦੀਵਾਲੀ ਦੇ ਜਸ਼ਨਾਂ ਦੌਰਾਨ ਉਨ੍ਹਾਂ ਦੀ ਮੌਜੂਦਗੀ ਨੂੰ ਭਾਰਤੀ ਮੂਲ ਦੇ ਲੋਕਾਂ ਲਈ ਮਾਣ ਵਾਲੀ ਗੱਲ ਵਜੋਂ ਦੇਖਿਆ ਜਾ ਰਿਹਾ ਹੈ। 

ਪਿਛਲੀ ਖ਼ਬਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਸੂਰਿਆ ਕੁਮਾਰ ਯਾਦਵ, ਪਰਿਵਾਰਕ ਮੈਂਬਰ ਵੀ ਰ... ਅਗਲੀ ਖ਼ਬਰ ਆਈ. ਐੱਸ. ਐੱਸ. ਐੱਫ. ਵਿਸ਼ਵ ਚੈਂਪੀਅਨਸ਼ਿਪ: ਮਨੂ ਤੇ ਈਸ਼ਾ ਓਲੰਪਿਕ ਕੋਟਾ ਹਾਸਲ ਕਰਨ ਤੋਂ ਖੁੰਝੀਆਂ