10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਸੂਰਿਆ ਕੁਮਾਰ ਯਾਦਵ, ਪਰਿਵਾਰਕ ਮੈਂਬਰ ਵੀ ਰਹੇ ਮੌਜੂਦ

ਨਵੀਂ ਦਿੱਲੀ, 10 ਨਵੰਬਰ – ਭਾਰਤੀ ਕ੍ਰਿਕਟ ਟੀਮ ਦੇ ਸਟਾਰ ਖਿਡਾਰੀ ਸੂਰਿਆ ਕੁਮਾਰ ਯਾਦਵ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਨਾਲ ਮੌਜੂਦ...

ਅਜੀਤ ਡੈਸਕ 11-11-2026
ਨਵੀਂ ਦਿੱਲੀ, 10 ਨਵੰਬਰ – ਭਾਰਤੀ ਕ੍ਰਿਕਟ ਟੀਮ ਦੇ ਸਟਾਰ ਖਿਡਾਰੀ ਸੂਰਿਆ ਕੁਮਾਰ ਯਾਦਵ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਨਾਲ ਮੌਜੂਦ ਸਨ।

ਇਸ ਮੁਲਾਕਾਤ ਦੀ ਤਸਵੀਰ ਸਾਹਮਣੇ ਆਈ ਹੈ, ਜਿਸ ਵਿਚ ਸੂਰਿਆ ਕੁਮਾਰ ਯਾਦਵ ਆਪਣੇ ਪਰਿਵਾਰ ਸਮੇਤ ਅਮਿਤ ਸ਼ਾਹ ਨਾਲ ਨਜ਼ਰ ਆ ਰਹੇ ਹਨ। ਹਾਲਾਂਕਿ ਇਸ ਮੁਲਾਕਾਤ ਦੇ ਮਕਸਦ ਸਬੰਧੀ ਕੋਈ ਵਿਸਥਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।

 
ਪਿਛਲੀ ਖ਼ਬਰ ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ ਅਗਲੀ ਖ਼ਬਰ ਵ੍ਹਾਈਟ ਹਾਊਸ ’ਚ ਡੋਨਾਲਡ ਟਰੰਪ ਨਾਲ ਦੀਵਾਲੀ ਮਨਾਉਣ ਪਹੁੰਚੀ ਡਾ. ਰੂਬੀ ਢੱਲਾ, ਵਿਸ਼ੇਸ਼ ਮਹਿਮਾਨ ਵਜੋਂ ਮਿਲਿਆ ਸੱਦਾ