12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਭਿਆਨਕ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 12 ਨਵੰਬਰ (ਹੀਰਾ ਸਿੰਘ ਮਾਂਗਟ)- ਅੱਜ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨਜ਼ਦੀਕ ਪਿੰਡ ਨਿੱਕੇ ਨਿਕੋਸਰਾਂ ਅਤੇ ਪੱਤੀ ਰਾਮਪੁਰ ਦੇ ਵਿਚਕਾਰ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਇਕ 20 ਸਾਲ ਦੇ ਨੌਜਵਾਨ ਦੀ ਮੌਕੇ ’ਤੇ ਦਰਦਨਾਕ ਮੌਤ ਹੋ ਜਾਣ ਅਤੇ ਉਸ ਦੀ ਮਾਤਾ ਅਤੇ ਉਸ ਦੀ ਛੋਟੀ ਭੈਣ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਅਜੀਤ ਡੈਸਕ 12-11-2026

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 12 ਨਵੰਬਰ (ਹੀਰਾ ਸਿੰਘ ਮਾਂਗਟ)- ਅੱਜ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨਜ਼ਦੀਕ ਪਿੰਡ ਨਿੱਕੇ ਨਿਕੋਸਰਾਂ ਅਤੇ ਪੱਤੀ ਰਾਮਪੁਰ ਦੇ ਵਿਚਕਾਰ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਇਕ 20 ਸਾਲ ਦੇ ਨੌਜਵਾਨ ਦੀ ਮੌਕੇ ’ਤੇ ਦਰਦਨਾਕ ਮੌਤ ਹੋ ਜਾਣ ਅਤੇ ਉਸ ਦੀ ਮਾਤਾ ਅਤੇ ਉਸ ਦੀ ਛੋਟੀ ਭੈਣ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਜੁਗਰਾਜ ਸਿੰਘ ਵਾਸੀ ਪਿੰਡ ਤਾਰੂਵਾਲ ਵਜੋਂ ਹੋਈ ਹੈ, ਜੋ ਆਪਣੀ ਮਾਤਾ ਅਤੇ ਭੈਣ ਦੇ ਨਾਲ ਫਤਿਹਗੜ ਚੂੜੀਆਂ ਤੋਂ ਦਵਾਈ ਲੈਣ ਵਾਸਤੇ ਜਾ ਰਿਹਾ ਸੀ ਕਿ ਰਸਤੇ ਵਿਚ ਹੀ ਇਹ ਭਿਆਨਕ ਹਾਦਸਾ ਵਾਪਰ ਗਿਆ।

ਪਿਛਲੀ ਖ਼ਬਰ 12 ਸਾਲਾਂ ਦੌਰਾਨ, ਭਾਰਤ ਨੇ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਸਟਾਰਟਅੱਪ ਈਕੋਸਿਸਟਮ ਤਿਆਰ ਕੀਤਾ ਹੈ - ਪ੍ਰਧਾਨ ਮੰਤਰੀ ਮੋਦ... ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਚੋਣਾਂ ਨੂੰ ਲੈ ਕੇ ਹਾਈਕੋਰਟ ਸਖ਼ਤ, ਕੇਂਦਰ ਸਰਕਾਰ ਤੋਂ ਪੁੱਛਿਆ- ਮੁੱਖ ਚੋਣ ਕਮਿਸ਼ਨਰ ਵਜੋਂ ਕਿਸ ਦੀ ਹੋ...