12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਮੁੱਖ ਮੰਤਰੀ ਮਾਨ ਪੀ.ਏ.ਸੀ. ਦੀ ਬੈਠਕ ਲਈ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਨਿਵਾਸ ਪਹੁੰਚੇ

ਚੰਡੀਗੜ੍ਹ, 12 ਨਵੰਬਰ (ਦਵਿੰਦਰ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੀ.ਏ.ਸੀ. ਦੀ ਬੈਠਕ ਲਈ ਆਮ ਆਦਮੀ ਪਾਰਟੀ...

ਅਜੀਤ ਡੈਸਕ 12-11-2026

ਚੰਡੀਗੜ੍ਹ, 12 ਨਵੰਬਰ (ਦਵਿੰਦਰ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੀ.ਏ.ਸੀ. ਦੀ ਬੈਠਕ ਲਈ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਨਿਵਾਸ ਪਹੁੰਚੇ। ਇਸ ਮੌਕੇ ਮਨੀਸ਼ ਸਿਸੋਦੀਆ, ਗੋਪਾਲ ਰਾਏ ਅਤੇ ਹੋਰ ਸੀਨੀਅਰ ਆਗੂ ਮੌਜੂਦ ਹਨ।

ਉਮੀਦ ਹੈ ਕਿ ਇਸ ਬੈਠਕ ਤੋਂ ਬਾਅਦ 2027 ਵਿਧਾਨਸਭਾ ਚੋਣਾਂ ਦੀ ਦੂਜੀ ਸੂਚੀ ਜਲਦ ਜਾਰੀ ਹੋਵੇਗੀ।

ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਪੰਜਾਬ 'ਚ ਦੂਜੀ ਲਿਸਟ ਜਾਰੀ ਅਗਲੀ ਖ਼ਬਰ ਸਿਵਲ ਹਸਪਤਾਲ ਤੋਂ ਪੁਲਿਸ ਗਾਰਦ ਨੂੰ ਚਕਮਾ ਦੇ ਕੇ ਹਵਾਲਾਤੀ ਫ਼ਰਾਰ