15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ ਐੱਸ.ਜੀ.ਪੀ.ਸੀ. ਦਾ 106ਵਾਂ ਸਥਾਪਨਾ ਦਿਵਸ

ਅੰਮ੍ਰਿਤਸਰ, 15 ਨਵੰਬਰ ( ਹਰਮਿੰਦਰ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 106ਵਾਂ ਸਥਾਪਨਾ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ...

ਅਜੀਤ ਡੈਸਕ 15-11-2026

ਅੰਮ੍ਰਿਤਸਰ, 15 ਨਵੰਬਰ ( ਹਰਮਿੰਦਰ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 106ਵਾਂ ਸਥਾਪਨਾ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ। ਇਸ ਸੰਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਦੀ ਛਹਿਬਰ ਲਗਾਈ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ,ਮੇਜਰ ਸਿੰਘ ਮੁੱਖ ਮੈਨੇਜਰ ਸ੍ਰੀ ਦਰਬਾਰ ਸਾਹਿਬ ਸਮੇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋਰ ਅਹੁਦੇਦਾਰ ਮੌਜੂਦ ਸਨ।

ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਲਈ ਛਾਹੜ ਤੋਂ ਬੀ.ਕੇ.ਯੂ. ਸਿੱਧੂਪੁਰ ਦਾ ਜਥਾ ਰਵਾਨਾ ਅਗਲੀ ਖ਼ਬਰ ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 298ਵੇਂ ਦਿਨ 580 ਛਾਪੇਮਾਰੀਆਂ, 215 ਗ੍ਰਿਫਤਾਰ