16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਹਰਸਿਮਰਤ ਕੌਰ ਬਾਦਲ ਨੇ ਲੁਧਿਆਣਾ ਵਿਚ ਪਬਲਿਕ ਮੀਟਿੰਗ ਨੂੰ ਕੀਤਾ ਸੰਬੋਧਨ

ਲੁਧਿਆਣਾ, 16 ਨਵੰਬਰ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਸੀਨੀਅਰ ਸ੍ਰੋਮਣੀ ਅਕਾਲੀ ਆਗੂ (ਬ) ਅਤੇ ਮੈਂਬਰ ਪਾਰਲੀਮੈਂਟ...

ਅਜੀਤ ਡੈਸਕ 16-11-2026

ਲੁਧਿਆਣਾ, 16 ਨਵੰਬਰ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਸੀਨੀਅਰ ਸ੍ਰੋਮਣੀ ਅਕਾਲੀ ਆਗੂ (ਬ) ਅਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਵਲੋਂ ਲੁਧਿਆਣਾ ਦੇ ਨਿਊ ਸੁਭਾਸ਼ ਨਗਰ ਇਲਾਕੇ ਵਿਚ ਨਸ਼ਿਆਂ ਖਿਲਾਫ ਮਾਵਾਂ ਧੀਆਂ ਦੀ ਲਲਕਾਰ ਮੁਹਿੰਮ ਤਹਿਤ ਇਕ ਪਬਲਿਕ ਮੀਟਿੰਗ ਦਾ ਸੰਬੋਧਨ ਕੀਤਾ ਗਿਆ। 

ਇਸ ਮੌਕੇ ਸੰਬੋਧਨ ਕਰਦਿਆਂ ਜਿੱਥੇ ਹਰਸਿਮਰਤ ਕੌਰ ਬਾਦਲ ਨੇ ਨਸ਼ਿਆਂ ਨੂੰ ਲੈ ਕੇ ਸੂਬਾ ਸਰਕਾਰ ਨੂੰ ਘੇਰਿਆ। ਉੱਥੇ ਹੀ ਉਨ੍ਹਾਂ ਨੇ ਨਸ਼ਿਆਂ ਦੇ ਖਾਤਮੇ ਲਈ ਮਹਿਲਾਵਾ ਨੂੰ ਅੱਗੇ ਆਉਂਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਪਿਛਲੇ 10 ਸਾਲਾਂ ਦੌਰਾਨ ਸੂਬੇ ਤੋਂ ਨਸ਼ਾ ਕਈ ਗੁਣਾ ਵੱਧ ਗਿਆ ਹੈ।

ਪਿਛਲੀ ਖ਼ਬਰ ਪਿੰਡ ਲੋਪੋਕੇ ਪੁੱਜਣ 'ਤੇ 'ਆਪ' ਦੇ ਵਿਸ਼ਾਲ ਰੋਡ ਮਾਰਚ ਦਾ ਨਿੱਘਾ ਸਵਾਗਤ ਅਗਲੀ ਖ਼ਬਰ ਸੜਕ ਹਾਦਸੇ 'ਚ ਰੈਸਟੋਰੈਂਟ ਮਾਲਕ ਦੀ ਮੌਤ ਦੇ ਮਾਮਲੇ 'ਚ ਕਾਰ ਚਾਲਕ ਵਿਰੁੱਧ ਕੇਸ ਦਰਜ