16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਕਾਂਗਰਸ ਸਰਕਾਰ ਬਣਨ 'ਤੇ ਸੂਬੇ 'ਚ ਕਾਨੂੰਨ ਵਿਵਸਥਾ ਲਾਗੂ ਕੀਤੀ ਜਾਵੇਗੀ-ਪਰਗਟ ਸਿੰਘ

ਹੁਸ਼ਿਆਰਪੁਰ, 16 ਨਵੰਬਰ (ਬਲਜਿੰਦਰਪਾਲ ਸਿੰਘ)- ਵਿਧਾਨਸਭਾ ਚੋਣਾਂ ਲਈ ਸੂਬਾ ਕਾਂਗਰਸ ਕਮੇਟੀ ਵਲੋਂ ਇਕ ਜੇਤੂ ਖਿਡਾਰੀਆਂ ਵਾਲੀ ਟੀਮ...

ਅਜੀਤ ਡੈਸਕ 16-11-2026

ਹੁਸ਼ਿਆਰਪੁਰ, 16 ਨਵੰਬਰ (ਬਲਜਿੰਦਰਪਾਲ ਸਿੰਘ)- ਵਿਧਾਨਸਭਾ ਚੋਣਾਂ ਲਈ ਸੂਬਾ ਕਾਂਗਰਸ ਕਮੇਟੀ ਵਲੋਂ ਇਕ ਜੇਤੂ ਖਿਡਾਰੀਆਂ ਵਾਲੀ ਟੀਮ ਤਿਆਰ ਕੀਤੀ ਜਾ ਰਹੀ ਹੈ, ਜਿਸ ਵਿਚ ਨੌਜਵਾਨ, ਤਜ਼ਰਬੇਕਾਰ, ਮਿਹਨਤੀ ਤੇ ਇਮਾਨਦਾਰ ਪਹਿਚਾਣ ਰੱਖਣ ਵਾਲੇ ਖਿਡਾਰੀਆਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ। ਕਾਂਗਰਸ ਦਾ ਮਕਸਦ ਸਿਰਫ਼ ਸੱਤਾ ਹਾਸਲ ਕਰਨਾ ਹੀ ਨਹੀਂ ਹੈ ਬਲਕਿ ਪੰਜਾਬ 'ਚ ਬਣ ਚੁੱਕੇ ਜੰਗਲ ਰਾਜ ਨੂੰ ਖ਼ਤਮ ਕਰਕੇ ਕਾਨੂੰਨ ਵਿਵਸਥਾ ਨੂੰ ਲਾਗੂ ਕਰਨਾ ਵੀ ਹੈ।

ਇਹ ਵਿਚਾਰ ਅੱਜ ਇੱਥੇ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਵਿਧਾਇਕ ਪਰਗਟ ਸਿੰਘ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। 

ਪਿਛਲੀ ਖ਼ਬਰ ਉੱਘੇ ਨਾਟਕਕਾਰ ਬਲਬੀਰ ਬੱਲੀ ਦਾ ਹੋਇਆ ਦਿਹਾਂਤ ਅਗਲੀ ਖ਼ਬਰ ਰਾਜਾਸਾਂਸੀ ਹਲਕੇ 'ਚ 'ਆਪ' ਦੇ ਰੋਡ ਮਾਰਚ ਨੂੰ ਮਿਲਿਆ ਭਾਰੀ ਉਤਸ਼ਾਹ, ਭੀਲੋਵਾਲ ਪੱਕਾ ਵਿਖੇ ਸੋਨੀਆ ਮਾਨ ਦਾ ਵਿਸ਼ੇਸ਼ ਸਨਮ...