18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਮਨੀਲਾ ਦੌਰੇ ਤੋਂ ਪਰਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਨਵੀਂ ਦਿੱਲੀ, 18 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਨੀਲਾ ਦੇ ਆਪਣੇ ਦੌਰੇ ਨੂੰ ਸਮਾਪਤ ਕਰਨ ਤੋਂ ਬਾਅਦ ਦਿੱਲੀ ਹਵਾਈ ਅੱਡੇ 'ਤੇ ਪਹੁੰਚੇ।

ਅਜੀਤ ਡੈਸਕ 18-11-2026

ਨਵੀਂ ਦਿੱਲੀ, 18 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਨੀਲਾ ਦੇ ਆਪਣੇ ਦੌਰੇ ਨੂੰ ਸਮਾਪਤ ਕਰਨ ਤੋਂ ਬਾਅਦ ਦਿੱਲੀ ਹਵਾਈ ਅੱਡੇ 'ਤੇ ਪਹੁੰਚੇ। ਮਨੀਲਾ ਵਿਚ ਉਨ੍ਹਾਂ ਨੇ 23ਵੇਂ ਭਾਰਤ-ਆਸੀਆਨ (India-ASEAN) ਸਿਖਰ ਸੰਮੇਲਨ, 21ਵੇਂ ਪੂਰਬੀ ਏਸ਼ੀਆ ਸਿਖਰ ਸੰਮੇਲਨ ਅਤੇ 'ਕਵਾਡ' (Quad) ਨੇਤਾਵਾਂ ਦੀ ਮੀਟਿੰਗ ਵਿਚ ਹਿੱਸਾ ਲਿਆ ਸੀ। 

ਪਿਛਲੀ ਖ਼ਬਰ ਮੁੜ ਬਦਲੇਗੀ ਫ਼ੌਜ ਦੇ ਸੀਨੀਅਰ ਅਧਿਕਾਰੀਆਂ ਦੀ ਵਰਦੀ ਅਗਲੀ ਖ਼ਬਰ ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਨਿਤਿਨ ਨਬੀਨ ਅੱਜ ਆਉਣਗੇ ਜਲੰਧਰ