20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਦੇਣ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਵੱਖ ਵੱਖ ਆਗੂ ਰਵਾਨਾ

ਨਵੀ ਦਿੱਲੀ, 20 ਨਵੰਬਰ (ਜਗਤਾਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਰਹਿੰਦੀਆਂ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਰਕਾਬਗੰਜ ਵਿਖੇ ਅਰਦਾਸ ਉਪਰੰਤ ਪ੍ਰਧਾਨ ਮੰਤਰੀ ਦੇ ਨਾਮ ਮੰਗ ਪੱਤਰ ਸੌਂਪਣ ਜਾਣ ਲਈ ਮਾਰਚ ਦੌਰਾਨ ਵੱਖ ਵੱਖ ਆਗੂ ਇਸ ਵਿਚ ਸ਼ਾਮਿਲ ਹੋਏ।

ਅਜੀਤ ਡੈਸਕ 20-11-2026

ਪਿਛਲੀ ਖ਼ਬਰ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਂ ਦਾ ਦਿਹਾਂਤ ਅਗਲੀ ਖ਼ਬਰ ਜਥੇਦਾਰ ਮੋਹਨ ਸਿੰਘ ਬੰਗੀ ਇਕ ਵਾਰ ਫਿਰ ਬਣੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ