20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਐਡਵੋਕੇਟ ਧਾਮੀ ਨੂੰ ਮੁੜ ਪ੍ਰਧਾਨ ਬਣਨ ’ਤੇ ਸੁਖਬੀਰ ਸਿੰਘ ਬਾਦਲ ਨੇ ਦਿੱਤੀ ਵਧਾਈ

ਚੰਡੀਗੜ੍ਹ, 20 ਨਵੰਬਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ ਹੈ।

ਅਜੀਤ ਡੈਸਕ 20-11-2026

ਚੰਡੀਗੜ੍ਹ, 20 ਨਵੰਬਰ-  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਨੂੰ ਛੇਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸ. ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ, ਸ. ਗੁਰਬਖ਼ਸ਼ ਸਿੰਘ ਖ਼ਾਲਸਾ ਨੂੰ ਜੂਨੀਅਰ ਮੀਤ ਪ੍ਰਧਾਨ, ਸ. ਗੁਰਪ੍ਰੀਤ ਸਿੰਘ ਝੱਬਰ ਨੂੰ ਜਨਰਲ ਸਕੱਤਰ ਅਤੇ ਚੁਣੇ ਗਏ ਸਾਰੇ ਅੰਤ੍ਰਿੰਗ ਮੈਂਬਰਾਂ ਨੂੰ ਬਹੁਤ-ਬਹੁਤ ਵਧਾਈਆਂ!

ਮੈਨੂੰ ਉਮੀਦ ਹੈ ਕਿ ਸਾਰੇ ਅਹੁਦੇਦਾਰ ਅਤੇ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਿਲੀਆਂ ਜ਼ਿੰਮੇਵਾਰੀਆਂ ਨੂੰ ਨਿਰਸਵਾਰਥ ਅਤੇ ਤਨਦੇਹੀ ਨਾਲ ਨਿਭਾਉਣਗੇ।

ਪਿਛਲੀ ਖ਼ਬਰ ਏਅਰੋਸਿਟੀ ਵਿਸਥਾਰ ਲਈ ਜ਼ਮੀਨ ਐਕਵਾਇਰ ਕਰਨ 'ਤੇ ਹਾਈਕੋਰਟ ਦੀ ਰੋਕ, ਪੰਜਾਬ ਸਰਕਾਰ ਨਹੀਂ ਕਰ ਸਕੇਗੀ ਐਵਾਰਡ ਪਾਸ ਅਗਲੀ ਖ਼ਬਰ ਰੰਜਿਸ਼ ਦੇ ਚੱਲਦਿਆਂ ਨੌਜਵਾਨ 'ਤੇ ਚਲਾਈਆਂ ਗੋਲੀਆਂ