20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ ਐਡਵੋਕੇਟ ਧਾਮੀ ਤੇ ਹੋਰ ਅਹੁਦੇਦਾਰ

ਅੰਮ੍ਰਿਤਸਰ, 20 ਨਵੰਬਰ (ਜਸਵੰਤ ਸਿੰਘ ਜੱਸ)- ਸਰਬ ਸੰਮਤੀ ਨਾਲ ਹੋਈ ਚੋਣ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਐਡਵੋਕੇਟ ਧਾਮੀ ਤੇ ਹੋਰ ਮੈਂਬਰ ਮੱਥਾ ਟੇਕਣ ਪੁੱਜੇ। ਇਸੇ ਦੌਰਾਨ ਪ੍ਰਧਾਨ ਧਾਮੀ ਵੱਲੋਂ ਅੱਜ ਰਸਮੀ ਤੌਰ ਤੇ ਮੁੜ ਆਪਣਾ ਅਹੁਦਾ ਸੰਭਾਲ ਲਿਆ ਗਿਆ।

ਅਜੀਤ ਡੈਸਕ 20-11-2026

ਅਗਲੀ ਖ਼ਬਰ ਸੁਪਨੇ ਲੈ ਕੇ ਅਮਰੀਕਾ ਗਿਆ ਹਰਿਆਣਾ ਦਾ ਨੌਜਵਾਨ, ਹੁਣ ਸੜਕਾਂ 'ਤੇ ਭਟਕਣ ਲਈ ਮਜਬੂਰ!