20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਭਾਰਤੀ ਨੇਤਰਹੀਣ ਕ੍ਰਿਕਟ ਟੀਮ ਨੇ ਇਨਾਮ ਵੰਡ ਸਮਾਰੋਹ ਦਾ ਕੀਤਾ ਬਾਈਕਾਟ ਪਾਕਿਸਤਾਨ ਨੂੰ ਮਿਲਿਆ ਏਸ਼ੀਆ ਕੱਪ ਦਾ ਖਿਤਾਬ

ਨਵੀਂ ਦਿੱਲੀ, 20 ਨਵੰਬਰ (ਪੀ.ਟੀ.ਆਈ.)-ਭਾਰਤੀ ਨੇਤਰਹੀਣ ਕ੍ਰਿਕਟ ਟੀਮ ਨੇ ਸ਼ੁੱਕਰਵਾਰ ਨੂੰ ਢਾਕਾ ’ਚ ਪੁਰਸ਼ ਏਸ਼ੀਆ ਕੱਪ ਦੇ ਇਨਾਮ ਵੰਡ ਸਮਾਰੋਹ ਦਾ ਬਾਈਕਾਟ ਕੀਤਾ। ਫਾਈਨਲ ਮੈਚ ’ਚ ਮੀਂਹ ਕਾਰਨ ਇਕ ਵੀ ਗੇਂਦ ਨਹੀਂ ਸੁੱਟੀ ...

ਅਜੀਤ ਡੈਸਕ 20-11-2026

ਨਵੀਂ ਦਿੱਲੀ, 20 ਨਵੰਬਰ (ਪੀ.ਟੀ.ਆਈ.)-ਭਾਰਤੀ ਨੇਤਰਹੀਣ ਕ੍ਰਿਕਟ ਟੀਮ ਨੇ ਸ਼ੁੱਕਰਵਾਰ ਨੂੰ ਢਾਕਾ ’ਚ ਪੁਰਸ਼ ਏਸ਼ੀਆ ਕੱਪ ਦੇ ਇਨਾਮ ਵੰਡ ਸਮਾਰੋਹ ਦਾ ਬਾਈਕਾਟ ਕੀਤਾ। ਫਾਈਨਲ ਮੈਚ ’ਚ ਮੀਂਹ ਕਾਰਨ ਇਕ ਵੀ ਗੇਂਦ ਨਹੀਂ ਸੁੱਟੀ ਜਾ ਸਕੀ, ਜਿਸ ਤੋਂ ਬਾਅਦ ਪਾਕਿਸਤਾਨ ਨੂੰ ਜੇਤੂ ਐਲਾਨ ਦਿੱਤਾ ਗਿਆ।

ਭਾਰਤੀ ਨੇਤਰਹੀਣ ਕ੍ਰਿਕਟ ਸੰਘ ਨੇ ਇਸ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ। ਪਾਕਿਸਤਾਨ ਨੂੰ ਨੈੱਟ ਰਨ ਰੇਟ ਦੇ ਆਧਾਰ ’ਤੇ ਜੇਤੂ ਐਲਾਨਿਆ ਗਿਆ, ਜਦਕਿ ਭਾਰਤੀ ਸੰਘ ਦਾ ਕਹਿਣਾ ਸੀ ਕਿ ਦੋਵਾਂ ਟੀਮਾਂ ਨੂੰ ਸਾਂਝੇ ਤੌਰ ’ਤੇ ਜੇਤੂ ਐਲਾਨਿਆ ਜਾਣਾ ਚਾਹੀਦਾ ਸੀ।

ਪਿਛਲੀ ਖ਼ਬਰ ਚੜ੍ਹਤ ਸਿੰਘ ਬਣੇ ਐਫ. ਆਈ. ਐਚ. ਅੰਤਰਰਾਸ਼ਟਰੀ ਪੈਨਲ ਦੇ ਤਕਨੀਕੀ ਅਧਿਕਾਰੀ ਅਗਲੀ ਖ਼ਬਰ ਟੈਕਸਸ ਦੇ ਸਰਕਾਰੀ ਅਦਾਰਿਆਂ ’ਚ ਐੱਚ-1ਬੀ ਭਰਤੀਆਂ ’ਤੇ ਰੋਕ ਹਟਾਵਾਂਗੇ-ਗਵਰਨਰ ਹਿਨੋਹੋਸਾ