21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਦਿੱਲੀ - ਹਵਾ ਗੁਣਵੱਤਾ ਸੂਚਕਅੰਕ ਬਹੁਤ ਖਰਾਬ' ਸ਼੍ਰੇਣੀ ਵਿਚ

ਨਵੀਂ ਦਿੱਲੀ, 21 ਨਵੰਬਰ - ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਨੁਸਾਰ, ਅਕਸ਼ਰਧਾਮ ਦੇ ਆਸ-ਪਾਸ ਹਵਾ ਗੁਣਵੱਤਾ ਸੂਚਕਅੰਕ (ਏ.ਕਿਆਊ.ਆਈ.) 327...

ਅਜੀਤ ਡੈਸਕ 21-11-2026

ਨਵੀਂ ਦਿੱਲੀ, 21 ਨਵੰਬਰ - ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਨੁਸਾਰ, ਅਕਸ਼ਰਧਾਮ ਦੇ ਆਸ-ਪਾਸ ਹਵਾ ਗੁਣਵੱਤਾ ਸੂਚਕਅੰਕ (ਏ.ਕਿਆਊ.ਆਈ.) 327 ਹੈ, ਜਿਸਨੂੰ 'ਬਹੁਤ ਖਰਾਬ' ਸ਼੍ਰੇਣੀ ਵਿਚ ਰੱਖਿਆ ਗਿਆ ਹੈ।
ਇਸੇ ਤਰਾਂ ਆਨੰਦ ਵਿਹਾਰ ਦੇ ਆਸ-ਪਾਸ ਹਵਾ ਗੁਣਵੱਤਾ ਸੂਚਕਅੰਕ (ਏ.ਕਿਆਊ.ਆਈ.) 327, ਏਮਜ਼ ਦੇ ਆਸ-ਪਾਸ 369 ਹੈ, ਜਿਸਨੂੰ 'ਬਹੁਤ ਖਰਾਬ' ਸ਼੍ਰੇਣੀ ਵਿਚ ਰੱਖਿਆ ਗਿਆ ਹੈ।

ਅਗਲੀ ਖ਼ਬਰ ਅੰਮ੍ਰਿਤਪਾਲ ਸਿੰਘ ਦਾ ਜਹਾਜ਼ ਅੰਮ੍ਰਿਤਸਰ ਹਵਾਈ ਅੱਡੇ ’ਤੇ ਲੈਂਡ