24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਅਕਾਲੀ ਭਾਜਪਾ ਗਠਜੋੜ ਦਾ ਹੋਇਆ ਐਲਾਨ

ਨਵੀਂ ਦਿੱਲੀ, 24 ਨਵੰਬਰ- ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਛੇ ਸਾਲਾਂ ਬਾਅਦ ਦੁਬਾਰਾ ਇਕੱਠੇ ਹੋ ਗਏ ਹਨ। ਪੰਜਾਬ ਚੋਣਾਂ ਤੋਂ ਪਹਿਲਾਂ ਦੋਵਾਂ ਪਾਰਟੀਆਂ ਵਿਚਕਾਰ ਗਠਜੋੜ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ।

ਅਜੀਤ ਡੈਸਕ 24-11-2026

ਨਵੀਂ ਦਿੱਲੀ, 24 ਨਵੰਬਰ- ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਛੇ ਸਾਲਾਂ ਬਾਅਦ ਦੁਬਾਰਾ ਇਕੱਠੇ ਹੋ ਗਏ ਹਨ। ਪੰਜਾਬ ਚੋਣਾਂ ਤੋਂ ਪਹਿਲਾਂ ਦੋਵਾਂ ਪਾਰਟੀਆਂ ਵਿਚਕਾਰ ਗਠਜੋੜ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਖੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਪ੍ਰੈਸ ਕਾਨਫ਼ਰੰਸ ਕੀਤੀ। ਇਸ ਮੌਕੇ ਬੋਲਦੇ ਹੋਏ ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਅਕਾਲੀ ਤੇ ਭਾਜਪਾ ਮਿਲ ਕੇ ਲੜਨਗੇ। 

ਪਿਛਲੀ ਖ਼ਬਰ ਅਕਾਲੀ ਦਲ ਦੇ ਆਉਣ ਨਾਲ ਐਨ.ਡੀ.ਏ. ਹੋਇਆ ਪੂਰਾ- ਅਮਿਤ ਸ਼ਾਹ ਅਗਲੀ ਖ਼ਬਰ ਦਿੱਲੀ ਪਹੁੰਚੇ ਸੁਖਬੀਰ ਸਿੰਘ ਬਾਦਲ, ਭਾਜਪਾ ਆਗੂਆਂ ਵਲੋਂ ਸਵਾਗਤ