ਚੰਡੀਗੜ੍ਹ, 25 ਨਵੰਬਰ- ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ਆਉਣਗੇ। ਉਹ ਕੱਲ੍ਹ ਮੋਗਾ ਵਿਚ ਖ਼ੁਸ਼ਹਾਲ ਪੰਜਾਬ ਰੈਲੀ ਵਿਚ ਹਿੱਸਾ ਲੈਣਗੇ। ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਵਿਚ ਸੰਜੀਵ ਅਰੋੜਾ ਦੇ ਪਰਿਵਾਰ ਅਤੇ ਟੀਮ ਨਾਲ ਚੋਣ ਰਣਨੀਤੀ ਸੰਬੰਧੀ ਇਕ ਮਹੱਤਵਪੂਰਨ ਮੀਟਿੰਗ ਵੀ ਕਰਨਗੇ।
ਤਾਜ਼ਾ ਖ਼ਬਰਾਂ
Free
ਅੱਜ ਲੁਧਿਆਣਾ ਆਉਣਗੇ ਅਰਵਿੰਦ ਕੇਜਰੀਵਾਲ
ਚੰਡੀਗੜ੍ਹ, 25 ਨਵੰਬਰ- ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ਆਉਣਗੇ। ਉਹ ਕੱਲ੍ਹ ਮੋਗਾ ਵਿਚ ਖ਼ੁਸ਼ਹਾਲ ਪੰਜਾਬ ਰੈਲੀ ਵਿਚ ਹਿੱਸਾ ਲੈਣਗੇ।
ਅਜੀਤ ਡੈਸਕ
25-11-2026