25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਭਾਅ

ਚੰਡੀਗੜ੍ਹ, 25 ਨਵੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਪੰਜਾਬ ਦੇ ਗੰਨਾ ਕਾਸ਼ਤਕਾਰਾਂ ਲਈ ਵੱਡੀ ਖੁਸ਼ਖਬਰੀ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਸਾਲ 2026-27 ਲਈ ਗੰਨੇ ਦਾ ਰੇਟ ਵਧਾ ਕੇ ₹431 ਪ੍ਰਤੀ ਕੁਇੰਟਲ ਕਰ ਦਿੱਤਾ ਹੈ

ਅਜੀਤ ਡੈਸਕ 25-11-2026

ਚੰਡੀਗੜ੍ਹ, 25 ਨਵੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਪੰਜਾਬ ਦੇ ਗੰਨਾ ਕਾਸ਼ਤਕਾਰਾਂ ਲਈ ਵੱਡੀ ਖੁਸ਼ਖਬਰੀ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਸਾਲ 2026-27 ਲਈ ਗੰਨੇ ਦਾ ਰੇਟ ਵਧਾ ਕੇ ₹431 ਪ੍ਰਤੀ ਕੁਇੰਟਲ ਕਰ ਦਿੱਤਾ ਹੈ, ਜੋ ਕਿ ਪੂਰੇ ਦੇਸ਼ ਵਿਚ ਸਭ ਤੋਂ ਵੱਧ ਹੈ.. ਕਿਸਾਨਾਂ ਦੀ ਸਹੂਲਤ ਲਈ ਸੂਬੇ ਦੀਆਂ ਖੰਡ ਮਿੱਲਾਂ 25 ਨਵੰਬਰ, 2026 ਤੋਂ ਸ਼ੁਰੂ ਹੋ ਜਾਣਗੀਆਂ ਤੇ ਸਾਡੀ ਸਰਕਾਰ ਅੰਨਦਾਤੇ ਦੀ ਖੁਸ਼ਹਾਲੀ ਅਤੇ ਫ਼ਸਲਾਂ ਦਾ ਬਣਦਾ ਮੁੱਲ ਦੇਣ ਲਈ ਹਮੇਸ਼ਾ ਵਚਨਬੱਧ ਹੈ। 

ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਪੰਜਾਬ ਦੇ ਵਪਾਰੀਆਂ ਨੂੰ ਕੀਤਾ ਜਾਵੇਗਾ ਉਤਸ਼ਾਹਿਤ-ਸੁਖਬੀਰ ਸਿੰਘ ਬਾਦਲ