25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਚਰਨਜੀਤ ਸਿੰਘ ਹੋਣਗੇ ਲੁਧਿਆਣਾ ਦਿਹਾਤੀ ਦੇ ਨਵੇਂ ਐੱਸ.ਐੱਸ.ਪੀ.

ਜਗਰਾਉਂ (ਲੁਧਿਆਣਾ) 25 ਨਵੰਬਰ (ਕੁਲਦੀਪ ਸਿੰਘ ਲੋਹਟ) - ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਨੂੰ ਨਵਾਂ ਪੁਲਿਸ ਮੁਖੀ ਮਿਲਣ ਜਾ ਰਿਹਾ ਹੈ। ਆਈ.ਪੀ.ਐੱਸ. ਚਰਨਜੀਤ ਸਿੰਘ...

ਅਜੀਤ ਡੈਸਕ 25-11-2026

ਜਗਰਾਉਂ (ਲੁਧਿਆਣਾ) 25 ਨਵੰਬਰ (ਕੁਲਦੀਪ ਸਿੰਘ  ਲੋਹਟ) - ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਨੂੰ ਨਵਾਂ ਪੁਲਿਸ ਮੁਖੀ ਮਿਲਣ ਜਾ ਰਿਹਾ ਹੈ। ਆਈ.ਪੀ.ਐੱਸ. ਚਰਨਜੀਤ ਸਿੰਘ ਨੂੰ ਲੁਧਿਆਣਾ ਦਿਹਾਤੀ ਦੇ ਨਵੇਂ  ਸੀਨੀਅਰ ਪੁਲਿਸ ਕਪਤਾਨ (ਐੱਸ.ਐੱਸ.ਪੀ.) ਨਿਯੁਕਤ ਕੀਤਾ ਗਿਆ ਹੈ। ਉਹ ਮੌਜੂਦਾ ਐੱਸ.ਐੱਸ.ਪੀ. ਡਾ. ਅੰਕੁਰ ਗੁਪਤਾ ਦੀ ਥਾਂ ਲੈਣਗੇ। ਜ਼ਿਕਰਯੋਗ ਹੈ ਕਿ ਡਾ. ਅੰਕੁਰ ਗੁਪਤਾ ਪੰਜਾਬ ਕੇਡਰ ਦੇ 2016 ਬੈਚ ਦੇ ਆਈ.ਪੀ.ਐੱਸ. ਅਧਿਕਾਰੀ ਹਨ, ਜੋ ਹੁਣ ਤੱਕ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਸੀਨੀਅਰ ਪੁਲਿਸ ਕਪਤਾਨ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਉਨ੍ਹਾਂ ਦੇ ਕਾਰਜਕਾਲ ਤੋਂ ਬਾਅਦ ਹੁਣ ਪੁਲਿਸ ਜ਼ਿਲ੍ਹੇ ਦੀ ਕਮਾਨ ਚਰਨਜੀਤ ਸਿੰਘ ਸੰਭਾਲਣਗੇ।

ਪਿਛਲੀ ਖ਼ਬਰ ਈ.ਟੀ.ਓ. ਨੇ ਪਿੰਡ ਨਿੱਜਰਪੁਰਾ ਵਿਖੇ 204 ਲਾਭਪਾਤਰੀਆਂ ਨੂੰ ਵੰਡੇ ਪ੍ਰਾਪਰਟੀ ਕਾਰਡ ਅਗਲੀ ਖ਼ਬਰ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਬਹਿੜਵਾਲ ਦੇ 30 ਪਰਿਵਾਰ ਆਪ ਚ ਸ਼ਾਮਿਲ