26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਦਿੱਲੀ ਕਿਸਾਨ ਅੰਦੋਲਨ ਦੀ ਛੇਵੀਂ ਵਰ੍ਹੇਗੰਢ ਮੌਕੇ ਡੀ.ਸੀ. ਦਫ਼ਤਰ ਅੱਗੇ ਵਿਸ਼ਾਲ ਕਿਸਾਨ ਕਾਨਫ਼ਰੰਸ

ਬਠਿੰਡਾ, 26 ਨਵੰਬਰ (ਅੰਮਿ੍ਤਪਾਲ ਸਿੰਘ ਵਲਾਣ) - ਦਿੱਲੀ ਕਿਸਾਨ ਅੰਦੋਲਨ ਦੀ 6ਵੀਂ ਵਰ੍ਹੇਗੰਢ ਮੌਕੇ ਸੰਯੁਕਤ ਕਿਸਾਨ ਮੋਰਚਾ ਬਠਿੰਡਾ ਵਲੋਂ ਅੱਜ ਡੀ.ਸੀ. ਦਫ਼ਤਰ...

ਅਜੀਤ ਡੈਸਕ 26-11-2026

ਬਠਿੰਡਾ, 26 ਨਵੰਬਰ (ਅੰਮਿ੍ਤਪਾਲ ਸਿੰਘ ਵਲਾਣ) - ਦਿੱਲੀ ਕਿਸਾਨ ਅੰਦੋਲਨ ਦੀ 6ਵੀਂ ਵਰ੍ਹੇਗੰਢ ਮੌਕੇ ਸੰਯੁਕਤ ਕਿਸਾਨ ਮੋਰਚਾ ਬਠਿੰਡਾ ਵਲੋਂ ਅੱਜ ਡੀ.ਸੀ. ਦਫ਼ਤਰ ਅੱਗੇ ਵਿਸ਼ਾਲ ਕਿਸਾਨ ਕਾਨਫ਼ਰੰਸ ਕੀਤੀ ਗਈ, ਜਿਸ ਵਿਚ ਪੰਜ ਜ਼ਿਲ੍ਹਿਆਂ ਤੋਂ ਕਿਸਾਨਾਂ ਅਤੇ ਮਜ਼ਦੂਰਾਂ ਨੇ ਸ਼ਮੂਲੀਅਤ ਕੀਤੀ। ਕਾਨਫ਼ਰੰਸ ਦੌਰਾਨ ਕਿਸਾਨ ਆਗੂਆਂ ਨੇ ਸਾਰੀਆਂ ਫ਼ਸਲਾਂ ਦੀ ਐਮ.ਐਸ.ਪੀ. ’ਤੇ ਖ਼ਰੀਦ ਦੀ ਕਾਨੂੰਨੀ ਗਾਰੰਟੀ, ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਕਤੀ, ਗੰਨ੍ਹੇਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਕਰਨ ਅਤੇ ਝੋਨੇ ਦੀ ਰਹਿੰਦੀ ਖ਼ਰੀਦ ਤੇ ਚੁਕਾਈ ਤੁਰੰਤ ਕਰਨ ਦੀ ਮੰਗ ਉਠਾਈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਮੰਗਾਂ ਦਾ ਹੱਲ ਨਾ ਹੋਣ ’ਤੇ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਪਿਛਲੀ ਖ਼ਬਰ ਰੇਤੇ ਨਾਲ ਭਰੇ ਵਾਹਨ ਥੱਲੇ ਕਾਰ ਆਉਣ ਨਾਲ 3 ਦੀ ਮੌਤ, 7 ਕਾਰਾਂ ਨੂੰ ਪੁੱਜਾ ਨੁਕਸਾਨ ਅਗਲੀ ਖ਼ਬਰ ਕਾਂਗਰਸ ਪਾਰਟੀ ਨੇ ਕੱਢੀ ਸੰਵਿਧਾਨ ਬਚਾਓ ਯਾਤਰਾ, ਸੀਨੀਅਰ ਆਗੂ ਹੋਏ ਸਾਮਿਲ