ਚੰਡੀਗੜ੍ਹ, 27 ਨਵੰਬਰ- ਅੱਜ ਮੰਤਰੀ ਅਮਨ ਅਰੋੜਾ ਵਲੋਂ ਇਕ ਅਹਿਮ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਵਿਤ ਗਊਸ਼ਾਲਾਵਾਂ ਸੰਬੰਧੀ ਮਾਨ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ ਤੇ 520 ਗਊਸ਼ਾਲਾਵਾਂ ਲਈ ₹100 ਕਰੋੜ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ 272 ਪੇਂਡੂ ਗਊਸ਼ਾਲਾਵਾਂ ਨੂੰ ਪੈਸਾ ਜਾਰੀ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ ਸਿਰਫ਼ ਸ਼ਹਿਰੀ ਖੇਤਰਾਂ ਲਈ ਫੰਡ ਜਾਰੀ ਕੀਤੇ ਜਾਂਦੇ ਸਨ। ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਜਾਰੀ ਕੀਤੇ ਗਏ ਫੰਡ ਜਲਦੀ ਹੀ ਗਊਸ਼ਾਲਾਵਾਂ ਤੱਕ ਪਹੁੰਚ ਜਾਣਗੇ।
ਤਾਜ਼ਾ ਖ਼ਬਰਾਂ
Free
ਮਾਨ ਸਰਕਾਰ ਨੇ ਪੰਜਾਬ ਦੀਆਂ ਗਊਸ਼ਾਲਾਵਾਂ ਸੰਬੰਧੀ ਕੀਤਾ ਹੈ ਵੱਡਾ ਫੈਸਲਾ
ਚੰਡੀਗੜ੍ਹ, 27 ਨਵੰਬਰ- ਅੱਜ ਮੰਤਰੀ ਅਮਨ ਅਰੋੜਾ ਵਲੋਂ ਇਕ ਅਹਿਮ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਵਿਤ ਗਊਸ਼ਾਲਾਵਾਂ ਸੰਬੰਧੀ ਮਾਨ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ ਤੇ 520 ਗਊਸ਼ਾਲਾਵਾਂ ਲਈ ₹100 ਕਰੋੜ ਜਾਰੀ ਕੀਤੇ ਹਨ
ਅਜੀਤ ਡੈਸਕ
27-11-2026