ਜੋਧ ਸਿੰਘ ਸਮਰਾ ਵਲੋਂ ਚੱਕਡੋਗਰਾਂ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸੱਤਾਧਾਰੀ ਧਿਰ ’ਤੇ ਚੁੱਕੇ ਸਵਾਲ
ਅਜਨਾਲਾ, 8 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਅਤੇ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਜੋਧ ਸਿੰਘ ਸਮਰਾ ਨੇ ਅੱਜ ਸਰਹੱਦੀ ਪਿੰਡ ਚੱਕ ਡੋਗਰਾਂ ਵਿਖੇ ਪਹੁੰਚ ਕੇ ਪਿੰਡ ਦੀਆਂ ਸਮੱਸਿਆਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸੱਤਾਧਾਰੀ ਧਿ...
ਡੈਨੀ ਬੰਡਾਲਾ ਵਲੋਂ ਕਾਂਗਰਸ ਆਗੂਆਂ ਨਾਲ ਮੀਟਿੰਗ, ਹਲਕਾ ਜੰਡਿਆਲਾ ’ਚ ਜ਼ੋਨ ਇੰਚਾਰਜ ਤੇ ਸਹਾਇਕ ਲਗਾਏ
ਨਵਾਂ ਪਿੰਡ, 8 ਅਕਤੂਬਰ (ਜਸਪਾਲ ਸਿੰਘ)- 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਹੋਇਆ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧ...
09-10-2026ਬਾਬਾ ਬਕਾਲਾ ਸਾਹਿਬ, 8 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਖੱਬੀਆਂ ਪਾਰਟੀਆਂ ਅਤੇ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ ਜਥੇਬੰਦੀਆਂ ਜ਼ਮਹੂਰੀ ਕਿਸਾਨ ਸਭਾ ਪੰਜਾ...
09-10-2026ਜੰਡਿਆਲਾ ਗੁਰੂ, 8 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਹਲਕਾ ਜੰਡਿਆਲਾ ਗੁਰੂ ਦੇ ਪਿੰਡ ਬੰਡਾਲਾ ਪੱਤੀ ਬਾਜ ਕੀ ਵਿਖੇ ਯੂਥ ਅਕਾਲੀ ਦਲ ਵਾਰਿਸ ਪੰਜਾਬ ਦੇ ਸਲਾਹਕਾਰ ਸਰ...
09-10-2026ਸਠਿਆਲਾ, 8 ਅਕਤੂਬਰ (ਜਗੀਰ ਸਿੰਘ ਸਫਰੀ)-ਬਾਬਾ ਗੋਬਿੰਦ ਐਂਡ ਬ੍ਰਿਗੇਡੀਅਰ ਜੀ. ਐਸ ਬੱਲ ਮੈਮੋਰੀਅਲ ਸੈਕੰਡਰੀ ਸਕੂਲ ਸਠਿਆਲਾ ਦਾ ਵਿਦਿਆਰਥੀ ਦਸਤਾਰ ਮੁਕਾਬਲੇ ਵਿਚ...
09-10-2026ਗੱਗੋਮਾਹਲ, 8 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਸੰਤ ਬਾਬਾ ਜੈ ਸਿੰਘ ਜੀ ਦੀ 60ਵੀਂ ਸਲਾਨਾਂ ਬਰਸੀ ਮੌਕੇ ਪਿੰਡ ਸੁਧਾਰ ਵਿਖੇ ਸੰਤ ਬਾਬਾ ਵਰਿਆਮ ਸਿੰਘ ਜੀ ਪਰੋ ਸਾ...
09-10-2026ਬੀ.ਡੀ.ਪੀ. ਓ ਮਜੀਠਾ ਵਲੋਂ ਸ਼ਹੀਦਾਂ ਦੀ ਯਾਦਗਰ ਨੂੰ ਜਾਂਦੀ ਸੜ੍ਹਕ ਦਾ ਆਪ ਕੰਮ ਸ਼ੁਰੂ ਕਰਵਾਇਆ ਸੀ –ਚੇਅਰਮੈਨ ਰੰਧਾਵਾ
ਜੈਂਤੀਪੁਰ, 8 ਅਕਤੂਬਰ (ਭੁਪਿੰਦਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ ਵਲੋਂ ਪਾਰਟੀ ਲਈ ਬਹੁਤ ਸੇਵਾਵਾਂ ਨਿਭਾਈਆ...
09-10-2026ਜੰਡਿਆਲਾ ਗੁਰੂ, 8 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਦੇਵੀਦਾਸਪੁਰਾ ਤੋਂ ਨਿਸ਼ਾਨ ਸਿੰਘ ਗਿੱਲ ਨੂੰ ਐੱਸ. ਸੀ.
09-10-2026ਮਜੀਠਾ, 8 ਅਕਤੂਬਰ (ਮਨਿੰਦਰ ਸਿੰਘ ਸੋਖੀ)-ਰੇਅ ਵੰਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਮਜੀਠਾ ਵਿਖੇ ਸਕੂਲ ਮੈਨੇਜ਼ਮੈਂਟ ਕਮੇਟੀ ਦੇ ਐੱਮ. ਡੀ.
09-10-2026ਟਾਂਗਰਾ, 8 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਪਰਾਲੀ ਸਾੜਨ ਦੀ ਸਮੱਸਿਆ ਪ੍ਰਤੀ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਖੇਤੀਬਾੜੀ ਤੇ ਕਿਸ...
09-10-2026ਚਵਿੰਡਾ ਦੇਵੀ, 8 ਅਕਤੂਬਰ (ਸਤਪਾਲ ਸਿੰਘ ਢੱਡੇ)-ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਜ਼ੋਨਲ ਪੱਧਰੀ ਅਥਲੈਟਿਕਸ ਮੀਟ...
09-10-2026ਇਤਿਹਾਸਕ ਗੁਰਦੁਆਰਾ ਭਾਈ ਹਰਦਾਸ ਜੀ ਬੁਰਜ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਵਾਏ
ਚੋਗਾਵਾਂ, 8 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਕਸਬਾ ਲੋਪੋਕੇ ਦੇ ਇਤਿਹਾਸਕ ਗੁਰਦੁਆਰਾ ਭਾਈ ਹਰਦਾਸ ਜੀ ਬੁਰਜ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਐੱ...
09-10-2026ਅਟਾਰੀ ਸਰਹੱਦ, (ਅੰਮ੍ਰਿਤਸਰ) 8 ਅਕਤੁੂਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ ਅਟਾਰੀ)-ਕੁਲ ਹਿੰਦ ਕਿਸਾਨ ਸਭਾ ਦੇ ਸੱਦੇ ਤੇ ਗਿਆਨੇਸ਼ ਕੁਮਾਰ ਮੁੱਖ ਚੋਣ ਕਮਿਸ...
09-10-2026