ਇਸ ਸ਼੍ਰੇਣੀ ਵਿੱਚ ਇਸ ਵੇਲੇ ਕੋਈ ਖ਼ਬਰ ਨਹੀਂ ਮਿਲੀ
ਇਸ ਸ਼੍ਰੇਣੀ ਲਈ ਹਾਲੇ ਕੋਈ ਲੇਖ ਉਪਲਬਧ ਨਹੀਂ ਹੈ। ਹੇਠਾਂ ਦਿੱਤੀਆਂ ਤਾਜ਼ਾ ਬ੍ਰੇਕਿੰਗ ਖ਼ਬਰਾਂ ਪੜ੍ਹ ਕੇ ਅੱਪਡੇਟ ਰਹੋ।
ਤੁਹਾਡੇ ਲਈ ਸੁਝਾਈਆਂ ਬ੍ਰੇਕਿੰਗ ਖ਼ਬਰਾਂ
ਪੜ੍ਹਨ ਲਈ 12 ਤਾਜ਼ਾ ਚੋਣਾਂਜਲੰਧਰ, 18 ਨਵੰਬਰ (ਦਵਿੰਦਰ)- ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਅੱਜ ਜਲੰਧਰ ਦੇ ਰਾਏਪੁਰ ਰਸੂਲਪੁਰ ਪਹੁੰਚਣਗੇ, ਜਿੱਥੇ ਉਹ ਸ੍ਰੀ ਗੁਰੂ ਰਵਿਦਾਸ ਮਹਾਰਾ...
18-11-2026ਨਵੀਂ ਦਿੱਲੀ, 18 ਨਵੰਬਰ- ਫਿਲੀਪੀਨਜ਼ ਦੀ ਆਪਣੀ ਫੇਰੀ ਤੋਂ ਵਾਪਸ ਆਉਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਬੁੱਧਵਾਰ ਸਵੇਰੇ ਭਾਰਤ ਮੰਡਪਮ ਪਹੁੰਚੇ। ਉਹ ਇੱਥੇ ਕੇਂਦ...
18-11-2026ਸੱਚਖ਼ੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਜਾਣ ਵਾਲੀਆਂ ਰੇਲਗੱਡੀਆਂ ’ਚ ਸਹੂਲਤਾਂ ਦੀ ਵੱਡੀ ਕਮੀ- ਜਥੇਦਾਰ ਸੁਖਜੀਤ ਸਿੰਘ ਬਘੌਰਾ
ਚੰਡੀਗੜ੍ਹ, 18 ਨਵੰਬਰ- ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਨੂੰ ਰੇਲਵੇ ਵਿਭਾਗ ਦੀਆਂ ਮਾੜੀਆਂ ਸਹੂਲਤਾਂ ਕਾਰਨ ਵੱਡ...
18-11-2026ਬੱਚਿਆਂ ਦੀ ਮਾਮੂਲੀ ਤਕਰਾਰ ਨੇ ਧਾਰਿਆ ਖੂਨੀ ਝੜਪ ਦਾ ਰੂਪ, ਦੋ ਗੁਆਂਢੀ ਪਰਿਵਾਰਾਂ ਵਿਚਾਲੇ ਚੱਲੇ ਤੇਜ਼ਧਾਰ ਹਥਿਆਰ ਤੇ ਡੰਡੇ
ਡੇਰਾਬੱਸੀ, 18 ਨਵੰਬਰ- ਡੇਰਾਬੱਸੀ ਦੇ ਪਿੰਡ ਬਰੌਲੀ ਵਿਚ ਦੇਰ ਰਾਤ ਬੱਚਿਆਂ ਵਿਚਾਲੇ ਹੋਈ ਮਾਮੂਲੀ ਤਕਰਾਰ ਨੇ ਉਸ ਸਮੇਂ ਖੂਨੀ ਝੜਪ ਦਾ ਰੂਪ ਧਾਰ ਲਿਆ, ਜਦੋਂ ਦੋ...
18-11-2026ਚੰਡੀਗੜ੍ਹ, 18 ਨਵੰਬਰ- ਪੰਜਾਬ ਅਤੇ ਚੰਡੀਗੜ੍ਹ ਵਿਚ ਠੰਢ ਨੇ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਵਲੋਂ ਬੁੱਧਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਫਰੀਦ...
18-11-2026ਲੰਧਰ, 18 ਨਵੰਬਰ- ਜਲੰਧਰ ਵਿਚ ਬੇਖੌਫ਼ ਲੁਟੇਰਿਆਂ ਦਾ ਆਤੰਕ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਘਟਨਾ ਵਿਚ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਇਕ ਬਜ਼ੁਰਗ ਔਰ...
18-11-2026ਸ੍ਰੀਨਗਰ, 18 ਨਵੰਬਰ- ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਵਿਚ ਸੀ.ਆਰ.ਪੀ.ਐਫ਼. ਦੀ ਇਕ ਚੌਕੀ 'ਤੇ ਹਮਲਾ ਕਰਨ ਵਾਲੇ ਲਸ਼ਕਰ-ਏ-ਤਾਇਬਾ ਦੇ ਅੱਤਵਾਦੀ ਲਤੀਫ ਭੱਟ ਨੂ...
18-11-2026ਨਵੀਂ ਦਿੱਲੀ, 18 ਨਵੰਬਰ- ਭਾਰਤੀ ਫੌਜ ਨੇ 2023 ਵਿਚ ਸੀਨੀਅਰ ਅਧਿਕਾਰੀਆਂ ਦੀਆਂ ਵਰਦੀਆਂ ਵਿਚ ਕੀਤੀਆਂ ਗਈਆਂ ਤਬਦੀਲੀਆਂ ਦੇ ਹੁਕਮ ਨੂੰ ਵਾਪਸ ਲੈਣ ਦਾ ਫ਼ੈਸਲਾ ਕ...
18-11-2026ਨਵੀਂ ਦਿੱਲੀ, 18 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਨੀਲਾ ਦੇ ਆਪਣੇ ਦੌਰੇ ਨੂੰ ਸਮਾਪਤ ਕਰਨ ਤੋਂ ਬਾਅਦ ਦਿੱਲੀ ਹਵਾਈ ਅੱਡੇ 'ਤੇ ਪਹੁੰਚੇ।
18-11-2026ਜਲੰਧਰ, 18 ਨਵੰਬਰ (ਦਵਿੰਦਰ)- ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਅੱਜ ਜਲੰਧਰ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ ਉਹ ਜਲੰਧਰ ਤੋਂ ਪਾਰਟੀ...
18-11-2026ਸ੍ਰੀਨਗਰ, 18 ਨਵੰਬਰ- ਅੱਜ ਸਵੇਰੇ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਚੱਲ ਰਹੇ ਮੁਕਾਬਲੇ ਵਿਚ ਲਸ਼ਕਰ-ਏ-ਤਾਇਬਾ...
18-11-2026"ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026" ਸੰਬੰਧੀ ਅੱਜ ਅੰਮ੍ਰਿਤਸਰ ਵਿਚ ਹੋਵੇਗੀ ਵੱਡੀ ਮੀਟਿੰਗ
ਚੰਡੀਗੜ੍ਹ, 18 ਨਵੰਬਰ- "ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026" ਸੰਬੰਧੀ ਅੱਜ ਅੰਮ੍ਰਿਤਸਰ ਵਿਚ ਇਕ ਵੱਡੀ ਮੀਟਿੰਗ ਹੋਵੇਗੀ।
18-11-2026