‘ਅਜੀਤ’ ਉਪ ਦਫ਼ਤਰ ਦੇ ਸੀਨੀਅਰ ਆਪਰੇਟਰ ਗੁਰਤੇਜ ਸਿੰਘ ਬਰਾੜ ਨੂੰ ਸਦਮਾ, ਪਿਤਾ ਦਾ ਦਿਹਾਂਤ
ਮੋਗਾ , 22 ਅਗਸਤ ( ਸੁਰਿੰਦਰਪਾਲ ਸਿੰਘ )-’’ ਅਜੀਤ ’’ ਉਪ ਦਫ਼ਤਰ ਮੋਗਾ ਵਿਖੇ ਪਿਛਲੇ 25 ਸਾਲਾਂ ਤੋਂ ਬਤੌਰ ਸੀਨੀਅਰ ਅਪਰੇਟਰ ਸੇਵਾਵਾਂ ਨਿਭਾ ਰਹੇ ਗੁਰਤੇਜ ਸਿੰਘ ਬਰਾੜ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਗੁਰਚਰਨ ਸਿੰਘ ਕੁਝ ਚਿਰ ਬਿਮਾਰ ਰਹਿਣ ਪਿੱਛੋਂ ਅੱਜ ਦੁਪਹਿਰ 12 ਵਜੇ...
ਮਾਸਟਰ ਮੱਘਰ ਸਿੰਘ ਬੁੱਟਰ ਦੇ ਸਦੀਵੀ ਵਿਛੋੜੇ ’ਤੇ ਬੁੱਟਰ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ
ਕਿਸ਼ਨਪੁਰਾ ਕਲਾਂ , 22 ਅਗਸਤ ( ਪਰਮਿੰਦਰ ਸਿੰਘ ਗਿੱਲ , ਅਮੋਲਕ ਸਿੰਘ ਕਲਸੀ )- ਉੱਘੀ ਸਿਆਸੀ ਸ਼ਖ਼ਸੀਅਤ ਅਤੇ ਅਵਤਾਰ ਸਿੰਘ ਬੁੱਟਰ , ਜਗਤਾਰ ਸਿੰਘ ਬੁੱਟਰ ਤੇ ਮਨਪ੍...
23-08-2026ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਦਿਹਾੜੇ ਸੰਬੰਧੀ ਪ੍ਰਾਚੀਨ ਸ੍ਰੀ ਸ਼ਿਵ ਸ਼ਨੀ ਮੰਦਰ ਪ੍ਰਬੰਧਕ ਕਮੇਟੀ ਦੀ ਹੋਈ ਅਹਿਮ ਮੀਟਿੰਗ
ਬਾਘਾ ਪੁਰਾਣਾ , 22 ਅਗਸਤ ( ਟਿੰਕੂ ਕਾਠਪਾਲ )- ਪ੍ਰਾਚੀਨ ਸ਼੍ਰੀ ਸ਼ਿਵ ਸ਼ਨੀ ਮੰਦਰ ਪ੍ਰਬੰਧਕ ਕਮੇਟੀ ( ਮਾਲ ਸਾਹਿਬ ) ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਰਾਜ ਕੁਮਾਰ...
23-08-2026ਹਲਕੇ ਦੇ ਵਿਕਾਸ ਕਾਰਜਾਂ ਨੂੰ ਸੰਜੀਦਗੀ ਨਾਲ ਨੇਪਰੇ ਚਾੜ੍ਹ ਰਹੇ ਨੇ ਵਿਧਾਇਕ ਢੋਸ-ਸਰਪੰਚ ਚਾਵਲਾ
ਕਿਸ਼ਨਪੁਰਾ ਕਲਾਂ , 22 ਅਗਸਤ ( ਅਮੋਲਕ ਸਿੰਘ ਕਲਸੀ )- ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਹਲਕੇ ਦੇ ਵਿਕਾਸ ਕਾਰਜਾਂ ਨੂੰ ਸੰਜੀਦਗੀ ਅ...
23-08-2026ਖ਼ਾਲਸਾ ਸਕੂਲ ’ ਚ ਮਾਰਸ਼ਲ ਆਰਟ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਰਵਾਇਆ ਐਡਵੋਕੇਟ ਡਾ. ਬੂਟਾ ਸਿੰਘ ਬੈਰਾਗੀ ਆਮ ਆਦਮੀ ਪਾਰਟੀ ਦੇ ਬੁਲਾਰੇ ਨਿਯੁਕਤ
ਧਰਮਕੋਟ , 22 ਅਗਸਤ ( ਪਰਮਜੀਤ ਸਿੰਘ )- ਜੀ ਐਜੂਕੇਸ਼ਨ ਧਰਮਕੋਟ ਸ਼ਹਿਰ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਦੇ ਡਾਇਰੈਕਟਰ ਹਰਪ੍ਰੀਤ ਕੌਰ ਅਰੋੜਾ ਤੇ ਅਮਰਿੰਦਰ ਸਿੰਘ ਸੈ...
23-08-2026ਐਸ . ਬੀ . ਆਰ . ਐਸ ਕਾਲਜ ਫ਼ਾਰ ਵੂਮੈਨ ਘੁੱਦੂਵਾਲਾ ਦੀਆਂ ਵਿਦਿਆਰਥਣਾਂ ਨੇ ਜਾਗਰੂਕਤਾ ਸੈਮੀਨਾਰ ਅਤੇ ਰੈਲੀ ’ ਚ ਲਿਆ ਭਾਗ ਅਧਿਆਪਕਾਂ ਵਲੋਂ 27 ਅਗਸਤ ਦੀ...
ਮੋਗਾ , 22 ਅਗਸਤ ( ਸੁਰਿੰਦਰਪਾਲ ਸਿੰਘ )- ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ‘ ਤੇ ਮੋਗਾ ਜ਼ਿਲ੍ਹੇ ਦੀਆਂ ਸਮੂਹ ਅਧਿਆਪਕ ਜਥੇ...
23-08-2026ਧਰਮਕੋਟ , 22 ਅਗਸਤ ( ਪਰਮਜੀਤ ਸਿੰਘ )- ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਐਸ . ਐਫ .
23-08-2026ਸੰਗਤ ਮੰਡੀ, 22 ਅਗਸਤ (ਸੁਖਤੇਜ ਧਾਲੀਵਾਲ)- ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵੱਲੋਂ ਚੱਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਠਿੰਡਾ ਦਿਹਾਤੀ...
23-08-2026ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਾਂਗਰਸ ਦੀ ਮਜ਼ਬੂਤੀ ਲਈ ਵਰਕਰ ਇਕਜੁੱਟ ਹੋ ਕੇ ਕੰਮ ਕਰਨ : ਕ੍ਰਿਸ਼ਨ ਸਿੰਘ ਭਾਗੀਵਾਂਦਰ
ਰਾਮਾਂ ਮੰਡੀ, 22 ਅਗਸਤ (ਤਰਸੇਮ ਸਿੰਗਲਾ)-ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਤਲਵੰਡੀ ਸਾਬੋ ਦੇ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ...
23-08-2026ਬਠਿੰਡਾ, 22 ਅਗਸਤ (ਅਵਤਾਰ ਸਿੰਘ ਕੈਂਥ)-ਸਥਾਨਕ ਹਨੂੰਮਾਨ ਚੌਕ ’ਤੇ ਦੋ ਮੋਟਰ ਸਾਈਕਲਾਂ ਦੀ ਆਪਸ ਵਿਚ ਟੱਕਰ ਕਾਰਨ ਦੋਂਵੇ ਮੋਟਰ ਸਾਈਕਲਾਂ ਦੇ ਸਵਾਰ ਗੰਭੀਰ ਜ਼ਖ਼ਮੀ...
23-08-2026ਗਿੱਦੜਬਾਹਾ, 22 ਅਗਸਤ (ਪਰਮਜੀਤ ਸਿੰਘ ਥੇੜੀ)-ਥਾਣਾ ਕੋਟਭਾਈ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨਾਂ ਖ਼ਿਲਾਫ ਐਨ. ਡੀ.
23-08-2026ਸਵੈ - ਇੱਛੁਕ ਖ਼ੂਨਦਾਨ ਮੁਹਿੰਮ ’ ਚ ਸੇਵਾਵਾਂ ਲਈ ਪੰਜਾਬ ਸਰਕਾਰ ਵਲੋਂ ਦੀਪਕ ਗਰਗ ਸਨਮਾਨਿਤ
ਸ੍ਰੀ ਮੁਕਤਸਰ ਸਾਹਿਬ, 22 ਅਗਸਤ (ਰਣਜੀਤ ਸਿੰਘ ਢਿੱਲੋਂ)-ਜੈ ਬਾਬੇ ਦੀ ਬਲੱਡ ਸੇਵਾ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ ਨੂੰ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਕਾਨਫ਼ਰੰਸ...
23-08-2026ਸ੍ਰੀ ਮੁਕਤਸਰ ਸਾਹਿਬ, 22 ਅਗਸਤ (ਰਣਜੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪੰਜਾਬ ਦੇ ਤੀਰਥ ਸਥਾਨਾਂ ਦੀ ਯਾਤਰਾ ਪੰਜਾਬ ਸਰਕਾਰ ਵਲੋਂ ਲੰਬੇ ਸਮੇਂ...
23-08-2026