ਅਦਾਲਤਾਂ ਨੂੰ ਨਿਰਪੱਖ ਰਹਿਣਾ ਚਾਹੀਦਾ ਹੈ ਅਤੇ ਬਿਨਾਂ ਕਿਸੇ ਡਰ ਜਾਂ ਪੱਖਪਾਤ ਦੇ ਨਿਰਣੇ ਦੇਣੇ ਚਾਹੀਦੇ ਹਨ | -ਟਾਫਟ
07-10-2026ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ | ¸ਅਗਿਆਤ
06-10-2026ਹੁਨਰ ਨਾਲ ਖੇਡ ਜਿੱਤੀ ਜਾਂਦੀ ਹੈ, ਜਦਕਿ ਟੀਮ ਭਾਵਨਾ ਅਤੇ ਸਿਆਣਪ ਨਾਲ ਚੈਂਪਿਅਨਸ਼ਿਪ ਜਿੱਤੀ ਜਾਂਦੀ ਹੈ | -ਆਰਥਰ ਐਸ਼
05-10-2026ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ 'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ | ¸ਮਾਰਟਿਨ ਲੂਥਰ ਕਿੰਗ
ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ 'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ | ¸ਮਾਰਟਿਨ ਲੂਥਰ ਕਿੰਗ
04-10-2026ਪੈਦਾਵਾਰ ਮੁਨਾਫ਼ੇ ਦੀ ਥਾਂ, ਪੈਦਾਵਾਰ ਲੋੜ ਲਈ ਦਾ ਨਾਅਰਾ ਹੋਣਾ ਚਾਹੀਦਾ ਹੈ | ¸ਗੈਰੀ ਲੀਚ
03-10-2026ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ | ¸ਚਾਰਲਿਸ ਡਾਰਵਿਨ
ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ | ¸ਚਾਰਲਿਸ ਡਾਰਵਿਨ
02-10-2026ਜਿੰਨਾ ਚਿਰ ਕੋਈ ਲਫ਼ਜ਼ ਦਿਲ 'ਚੋਂ ਹੋ ਕੇ ਨਹੀਂ ਆਉਂਦਾ ਉਸ ਨੂੰ ਦੁਨੀਆ 'ਚ ਨਹੀਂ ਛੱਡਿਆ ਜਾਣਾ ਚਾਹੀਦਾ | -ਰਸੂਲ ਹਮਜ਼ਾਤੋਵ
01-10-2026ਦੋਸਤੀ ਅਜਿਹੀ ਸੁਨਹਿਰੀ ਤੰਦ ਹੈ, ਜਿਸ ਵਿਚ ਦੁਨੀਆ ਦੇ ਦਿਲ ਪਰੋਏ ਜਾ ਸਕਦੇ ਹਨ | ¸ਜੌਨ ਐਵਲਿਨ
30-09-2026ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ | ¸ਹੋਵਰਡ ਟੈਫਟ
29-09-2026ਮਹਾਨਤਾ ਸ਼ਕਤੀਸ਼ਾਲੀ ਹੋਣ ਵਿਚ ਨਹੀਂ ਹੁੰਦੀ, ਸਗੋਂ ਸ਼ਕਤੀ ਦੀ ਸਹੀ ਅਤੇ ਉਚਿਤ ਵਰਤੋਂ ਕਰਨ ਵਿਚ ਹੁੰਦੀ ਹੈ | ¸ਹੈਨਰੀ ਵਾਰਡ
ਮਹਾਨਤਾ ਸ਼ਕਤੀਸ਼ਾਲੀ ਹੋਣ ਵਿਚ ਨਹੀਂ ਹੁੰਦੀ, ਸਗੋਂ ਸ਼ਕਤੀ ਦੀ ਸਹੀ ਅਤੇ ਉਚਿਤ ਵਰਤੋਂ ਕਰਨ ਵਿਚ ਹੁੰਦੀ ਹੈ | ¸ਹੈਨਰੀ ਵਾਰਡ
28-09-2026ਨੈਤਿਕਤਾ ਸਾਡੇ ਸਾਰਿਆਂ ਲਈ ਸਰਵੋਤਮ ਅਹਿਮੀਅਤ ਰੱਖਦੀ ਹੈ | —ਚਾਰਲਜ਼ ਡਿਕਨਜ਼
27-09-2026