21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਉਰਜਿਤ ਪਟੇਲ ਆਈ.ਐਮ.ਐਫ. ਦੇ ਕਾਰਜਕਾਰੀ ਨਿਰਦੇਸ਼ਕ ਨਿਯੁਕਤ

ਅਜੀਤ ਡੈਸਕ 30-08-2025
ਨਵੀਂ ਦਿੱਲੀ, 29 ਅਗਸਤ (ਪੀ. ਟੀ. ਆਈ.)-ਭਾਰਤੀ ਰਿਜ਼ਰਵ ਬੈਂਕ ਦੇ ਸਾਬਕਾ ਗਵਰਨਰ ਅਤੇ ਅਰਥਸ਼ਾਸਤਰੀ ਉਰਜਿਤ ਪਟੇਲ ਨੂੰ ਕੌਮੀ ਮੁਦਰਾ ਫੰਡ (ਆਈ. ਐਮ. ਐਫ.) ਵਿਚ ਕਾਰਜਕਾਰੀ ਨਿਰਦੇਸ਼ਕ (ਈ.ਡੀ.) ਨਿਯੁਕਤ ਕੀਤਾ ਗਿਆ ਹੈ | ਇਹ ਨਿਯੁਕਤੀ ਕੈਬਨਿਟ ਦੀ ਨਿਯੁਕਤੀ ਕਮੇਟੀ (ਏ.ਸੀ.ਸੀ.) ਵਲੋਂ ਤਿੰਨ ਸਾਲਾਂ ਦੀ ਮਿਆਦ ਲਈ ਮਨਜ਼ੂਰ ਕੀਤੀ ਗਈ ਹੈ | ਇਸ ਨਵੀਂ ਭੂਮਿਕਾ 'ਚ ਪਟੇਲ ਆਈ.ਐਮ.ਐਫ. ਦੇ ਕਾਰਜਕਾਰੀ ਬੋਰਡ 'ਚ ਭਾਰਤ ਦੀ ਨੁਮਾਇੰਦਗੀ ਕਰਨਗੇ |

ਪਿਛਲੀ ਖ਼ਬਰ ਗੁਰਦਾਸਪੁਰ ਦੇ ਕਈ ਪਿੰਡ ਪਾਣੀ ਦੀ ਲਪੇਟ 'ਚ ਅਗਲੀ ਖ਼ਬਰ ਪ੍ਰਧਾਨ ਮੰਤਰੀ ਦੇ ਅਪਮਾਨ ਨੂੰ ਲੈ ਕੇ ਭਾਜਪਾ ਨੇ ਕੱਢਿਆ ਮਾਰਚ-ਕਾਂਗਰਸੀ ਵਰਕਰਾਂ ਨਾਲ ਹੋਈ ਝੜਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।